ਪੜਚੋਲ ਕਰੋ

ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ: ਸ਼ਰਮਾ ਦੀ ਗ੍ਰਿਫ਼ਤਾਰੀ ਤੋਂ 'ਡਰੇ' ਐਸਪੀ ਤੇ ਇੰਸਪੈਕਟਰ ਪਹੁੰਚੇ ਅਦਾਲਤ

ਫ਼ਰੀਦਕੋਟ: ਸਾਬਕਾ ਐਸਐਸਪੀ ਚਰਨਜੀਤ ਸਿੰਘਥ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਬੇਅਦਬੀ ਤੇ ਗੋਲ਼ੀਕਾਂਡ 'ਚ ਫਸੇ ਪੁਲਿਸ ਮੁਲਾਜ਼ਮਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਹੈ। ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਫ਼ਰੀਦਕੋਟ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਬਿਨੈ ਕੀਤਾ ਹੈ। ਇਸ 'ਤੇ ਅਦਾਲਤ ਨੇ ਸਰਕਾਰ ਨੂੰ ਇੱਕ ਦਿਨ ਦਾ ਨੋਟਿਸ ਦਿੱਤਾ ਹੈ, ਜਿਸ ਮਗਰੋਂ ਜ਼ਮਾਨਤ ਬਾਰੇ ਫੈਸਲਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ

ਜ਼ਿਕਰਯੋਗ ਹੈ ਕਿ ਭਲਕੇ 29 ਜਨਵਰੀ ਨੂੰ ਐਸਆਈਟੀ ਨੇ ਦੋਵਾਂ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਸੰਮਣ ਕੀਤਾ ਸੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਸਬੰਧਤ ਖ਼ਬਰ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ ਉਕਤ ਪੁਲਿਸ ਅਧਿਕਾਰੀਆਂ ਵਿੱਚੋਂ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਉਹ ਅੱਠ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ। ਬਿਕਰਮਜੀਤ ਸਿੰਘ ਤੇ ਪ੍ਰਦੀਪ ਸਿੰਘ ਨੇ ਆਪਣੀ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਰਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget