ਪੜਚੋਲ ਕਰੋ

ਆਜ਼ਾਦੀ ਤੋਂ ਪਹਿਲਾਂ ਦੀਆਂ ਦੁਕਾਨਾਂ 'ਤੇ ਇੰਝ ਤਿਆਰ ਹੁੰਦੀ ਹੈ ਲੋਹੜੀ ਦੀ ਵਿਸ਼ੇਸ਼ ਮਿਠਾਈ

ਅੰਮ੍ਰਿਤਸਰ: ਲੋਹੜੀ ਦਾ ਤਿਉਹਾਰ ਹੋਵੇ ਤਾਂ ਅੰਮ੍ਰਿਤਸਰ ਦੀਆਂ ਰਵਾਇਤੀ ਮਠਿਆਈਆਂ ਦਾ ਨਾਂ ਜ਼ਿਕਰ ਹੋਵੇ ਇਹ ਹੋ ਹੀ ਨਹੀਂ ਸਕਦਾ। ਅੰਮ੍ਰਿਤਸਰ ਵਿੱਚ ਤਾਂ ਬਕਾਇਦਾ ਇਨ੍ਹਾਂ ਮਿਠਾਈਆਂ ਦੇ ਦੋ ਵਿਸ਼ੇਸ਼ ਬਾਜ਼ਾਰ ਦਹਾਕਿਆਂ ਤੋਂ ਚੱਲਦੇ ਆ ਰਹੇ ਹਨ ਜਿੱਥੇ ਲੋਕ ਲੋਹੜੀ ਨਾਲ ਸਬੰਧਤ ਰਵਾਇਤੀ ਮਠਿਆਈਆਂ ਦੀ ਬਕਾਇਦਾ ਤੌਰ 'ਤੇ ਖਰੀਦਦਾਰੀ ਕਰਨ ਆਉਂਦੇ ਹਨ। ਸ਼ਕਤੀ ਨਗਰ ਵਿੱਚ ਸਥਿਤ ਪੜ੍ਹ ਪੂੰਜੀ ਦਾ ਬਾਜ਼ਾਰ ਅਤੇ ਲੋਹਗੜ੍ਹ ਗੇਟ 'ਚ ਸਥਿਤ ਇਨ੍ਹਾਂ ਸਥਾਨਾਂ ਤੋਂ ਲੋਕ ਲੋਹੜੀ ਨਾਲ ਸਬੰਧਤ ਮਠਿਆਈਆਂ ਦੀ ਖ਼ਰੀਦਦਾਰੀ ਕਰਦੇ ਹਨ ਅਤੇ ਲੋਹੜੀ ਮਨਾਉਂਦੇ ਹਨ। 'ਏਬੀਪੀ ਸਾਂਝਾ' ਨੇ ਲੋਹੜੀ ਦੇ ਵਿਸ਼ੇਸ਼ ਤਿਉਹਾਰ ਤੇ ਇਨ੍ਹਾਂ ਬਾਜ਼ਾਰਾਂ ਦਾ ਖ਼ਾਸ ਦੌਰਾ ਕੀਤਾ ਅਤੇ ਲੋਹੜੀ ਦੇ ਮੌਕੇ ਬਣਨ ਵਾਲੀਆਂ ਖਜੂਰਾਂ, ਗੱਚਕ, ਭੁੱਗਾ ਅਤੇ ਡ੍ਰਾਈ ਫਰੂਟ ਵਾਲੀ ਗੱਚਕ ਬਣਾਉਣ ਦੀ ਵਿਧੀ ਨੂੰ ਦਰਸ਼ਕਾਂ ਤਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸਬੰਧਤ ਖ਼ਬਰ: ਗੁਰੂ ਨਗਰੀ 'ਚ ਲੋਹੜੀ ਦੀਆਂ ਖਾਸ ਤਿਆਰੀਆਂ
ਲੋਹਗੜ੍ਹ ਗੇਟ ਵਿਖੇ ਸਥਿਤ ਖਜੂਰਾਂ ਅਤੇ ਭੁੱਗਾ ਬਣਾਉਣ ਵਾਲੀ ਮਿਠਾਈ ਦੀ ਦੁਕਾਨ ਨਗੀਨਾ ਸਵੀਟ ਸ਼ਾਪ, ਆਜ਼ਾਦੀ ਤੋਂ ਪਹਿਲਾਂ ਦੀ ਬਣੀ ਹੈ। ਨਗੀਨਾ ਸਵੀਟ ਸ਼ਾਪ ਦੇ ਮਾਲਕ ਲਛਮਣ ਚੰਦ ਨੇ ਦੱਸਿਆ ਕਿ ਲੋਹੜੀ ਤੇ ਖਾਸ ਤੌਰ ਤੇ ਖਜੂਰਾਂ ਭੁੱਗਾ ਅਤੇ ਗੁੜ ਵਾਲੀ ਬਰਫੀ ਵਿਸ਼ੇਸ਼ ਤੌਰ 'ਤੇ ਬਣਾਈ ਜਾਂਦੀ ਹੈ ਜਿਨ੍ਹਾਂ ਦੇ ਵਿੱਚ ਲੋਕ ਖਜੂਰਾਂ ਵਿਸ਼ੇਸ਼ ਆਰਡਰ ਤੇ ਤਿਆਰ ਕਰਵਾਉਂਦੇ ਹਨ। ਆਜ਼ਾਦੀ ਤੋਂ ਪੁਰਾਣੇ ਸਮੇਂ ਤੋਂ ਪਹਿਲਾਂ ਦੀ ਚੱਲਦੀ ਆ ਰਹੀ ਇੱਕ ਹੋਰ ਦੁਕਾਨ ਹੈ ਭੋਪਾਲ ਗੱਚਕ ਸਟੋਰ। ਇਸ ਦੇ ਮਾਲਕ ਜਨਕ ਰਾਜ ਨੇ ਦੱਸਿਆ ਕਿ ਲੋਹੜੀ ਇੱਕ ਖ਼ਾਸ ਤਿਉਹਾਰ ਹੈ ਅਤੇ ਡ੍ਰਾਈਫਰੂਟ ਵਾਲੀ ਗੱਚਕ ਉਹ ਪੀੜ੍ਹੀ ਦਰ ਪੀੜ੍ਹੀ ਬਣਾਉਂਦੇ ਆ ਰਹੇ ਹਨ ਅਤੇ ਇਸ ਨੂੰ ਉਹ ਲੋਹੜੀ ਤੇ ਹੀ ਖਾਸ ਤੌਰ 'ਤੇ ਤਿਆਰ ਕਰਦੇ ਹਨ। ਗੁੜ ਅਤੇ ਮੁੰਗਫਲੀ ਵਾਲੀ ਗੱਚਕ ਬਾਰੇ ਤਾਂ ਤੁਸੀਂ ਸੁਣਿਆ ਹੀ ਹੋਵੇਗਾ ਇਹ ਗੱਚਕ ਲੋਹੜੀ ਅਤੇ ਸਰਦੀ ਦੇ ਦਿਨਾਂ ਵਿੱਚ ਸਭ ਤੋਂ ਵੱਧ ਖਾਣ ਵਾਲੀ ਇੱਕ ਚੀਜ਼ ਹੈ ਇਸ ਨੂੰ ਇੱਕ ਸਦੀ ਤੋਂ ਬਣਾਉਂਦੇ ਆ ਰਹੇ ਖੀਵੀ ਚੰਦ ਐਂਡ ਸੰਨਜ਼ ਦੇ ਮਾਲਕ ਜਤਿੰਦਰਪਾਲ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਗੱਚਕ ਦੇ ਭਾਵੇਂ ਕਈ ਰੂਪ ਸਾਡੇ ਸਾਹਮਣੇ ਆ ਚੁੱਕੇ ਹਨ ਪਰ ਖਾਸ ਤੌਰ ਤੇ ਲੋਕ ਮੂੰਗਫਲੀ ਅਤੇ ਗੁੜ ਵਾਲੀ ਗੱਚਕ ਹੀ ਪਸੰਦ ਕਰਦੇ ਹਨ ਅਤੇ ਆਮ ਤੌਰ ਨਾਲੋਂ ਇਸ ਦੀ ਲੋਹੜੀ ਤੇ ਮੰਗ ਵੱਧ ਜਾਂਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget