ਪੜਚੋਲ ਕਰੋ
Advertisement
ਸਪੀਕਰ ਕੁਲਤਾਰ ਸੰਧਵਾਂ ਨੇ ਪਰਾਲੀ ਨਾ ਸਾੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪਾਰਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪਾਰਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡਾ ਐਲਾਨ ਕੀਤਾ ਹੈ।ਸੰਧਵਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਹਲਕੇ ਕੋਟਕਪੂਰਾ ਅਧੀਨ ਆਉਂਦੇ ਕੋਈ ਪੰਚਾਇਤ ਪ੍ਰਮਾਣਿਤ ਕਰਦੀ ਹੈ ਕਿ ਉਨ੍ਹਾਂ ਪਰਾਲੀ ਨਹੀਂ ਸਾੜੀ ਤਾਂ ਉਹ ਆਪਣੀ ਅਖਤਿਆਰੀ ਗ੍ਰਾਂਟ ਵਿੱਚੋਂ 1 ਲੱਖ ਰੁਪਏ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement