ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪਾਰਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡਾ ਐਲਾਨ ਕੀਤਾ ਹੈ।ਸੰਧਵਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਹਲਕੇ ਕੋਟਕਪੂਰਾ ਅਧੀਨ ਆਉਂਦੇ ਕੋਈ ਪੰਚਾਇਤ ਪ੍ਰਮਾਣਿਤ ਕਰਦੀ ਹੈ ਕਿ ਉਨ੍ਹਾਂ ਪਰਾਲੀ ਨਹੀਂ ਸਾੜੀ ਤਾਂ ਉਹ ਆਪਣੀ ਅਖਤਿਆਰੀ ਗ੍ਰਾਂਟ ਵਿੱਚੋਂ 1 ਲੱਖ ਰੁਪਏ ਦੇਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: