ਪੜਚੋਲ ਕਰੋ
ਸਪੀਕਰ ਕੁਲਤਾਰ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਵਿਧਾਇਕ ਵਜੋਂ ਚੁਕਵਾਈ ਸਹੁੰ, CM ਮੌਕੇ 'ਤੇ ਰਹੇ ਮੌਜੂਦ, ਦੇਖੋ ਵੀਡੀਓ
0
Source : Abp Live
ਪੰਜਾਬ ਦੇ ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ। ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਵਿੱਚ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ। ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਅਰੋੜਾ ਨੂੰ ਸਹੁੰ ਚੁਕਾਈ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















