ਪੜਚੋਲ ਕਰੋ

ਸਪੀਕਰ ਕੁਲਤਾਰ ਸੰਧਵਾਂ ਦੀ ਪਹਿਲਕਦਮੀ- ਸਿਹਤ, ਖੇਤੀ ਤੇ ਵਾਤਾਵਰਣ ਦੀ ਵਿਚਾਰ-ਚਰਚਾ 'ਤੇ ਦਿੱਤਾ ਜ਼ੋਰ

Punjab News : ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ (punjab vidhan sabha)  ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Sandhwa)  ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ,
ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ। 

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰ 'ਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ। 

ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ। 

ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ।

ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget