ਪੜਚੋਲ ਕਰੋ

ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਅਪੀਲ, ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤੋ

ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। 

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ ਨੂੰ ਕੁਦਰਤੀ ਤੌਰ ‘ਤੇ ਪਕਾਉਣ ਦੀ ਥਾਂ ‘ਪੈਰਾਕੁਆਟ’ ਕੈਮੀਕਲ ਦੀ ਸਪਰੇਅ ਕਰਕੇ ਸੁਕਾਉਣ ਨੂੰ ਤਰਜੀਹ ਦੇ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਕੈਮੀਕਲ ਜਿੱਥੇ ਫ਼ਸਲ ਲਈ ਨੁਕਸਾਨਦੇਹ ਹੈ, ਉੱਥੇ ਹੀ ਮਨੁੱਖ ਦੀ ਸਿਹਤ ਲਈ ਵੀ ਬਹੁਤ ਖ਼ਤਰਨਾਕ ਹੈ।

ਸੰਧਵਾਂ ਨੇ ਅੱਗੇ ਕਿਹਾ ਕਿ ਛੇਤੀ ਝੋਨਾ ਲਾਉਣ ਲਈ ਕਿਸਾਨ ਮੂੰਗੀ ਨੂੰ ਵੱਢ ਕੇ ਸੁਕਾਉਣ ਦੀ ਥਾਂ ਖੜ੍ਹੀ ਫ਼ਸਲ ਉੱਪਰ ਸਪਰੇਅ ਕਰਕੇ 2-3 ਦਿਨ ਵਿੱਚ ਸੁਕਾਉਣ ਅਤੇ ਆਪਣਾ ਖ਼ਰਚ ਘਟਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੈਰਾਕੁਆਟ’ ਕੈਮੀਕਲ ਨਦੀਨਾਂ ਦੇ ਖਾਤਮੇ ਲਈ ਵਰਤਿਆਂ ਜਾਣ ਵਾਲਾ ਕੈਮੀਕਲ ਹੈ। 

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਕੈਮੀਕਲ ਦੀ ਸਿਫ਼ਾਰਸ਼ ਨਹੀਂ ਕੀਤੀ, ਸਗੋਂ ਕਿਸਾਨ ਸਮੇਂ ਦੀ ਘਾਟ ਕਾਰਨ ਅਜਿਹਾ ਕਰ ਰਹੇ ਹਨ। ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਡੇਰੇ ਲੋਕ ਹਿੱਤ ਮੁੱਖ ਰੱਖਦਿਆਂ ‘ਪੈਰਾਕੁਆਟ’ ਕੈਮੀਕਲ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਤੇ ਰਵਾਇਤੀ ਢੰਗ ਨਾਲ ਮੂੰਗੀ ਦੀ ਫ਼ਸਲ ਦਾ ਉਤਪਾਦਨ ਕਰਨ ਨੂੰ ਤਰਜੀਹ ਦੇਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Embed widget