ਪੜਚੋਲ ਕਰੋ

Haryana elections: 5 ਅਕਤੂਬਰ ਨੂੰ ਚੰਡੀਗੜ੍ਹ 'ਚ ਐਲਾਨੀ ਗਈ ਵਿਸ਼ੇਸ਼ ਛੁੱਟੀ; ਪੜ੍ਹੋ ਵੇਰਵਾ

ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਰੈਲੀਆਂ ਅਤੇ ਜਨ ਸਭਾਵਾਂ ਕੀਤੀਆਂ। ਹੁਣ 90 ਸੀਟਾਂ ਲਈ 5 ਅਕਤੂਬਰ ਨੂੰ..

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ ਵਿੱਚ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਹਰਿਆਣਾ ਦੇ ਕਿਸੇ ਵੀ ਹਲਕੇ ਵਿੱਚ ਰਜਿਸਟਰਡ ਵੋਟਰ, ਜੋ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਹਨ, ਆਪਣੀ ਵੋਟ ਦਾ ਇਸਤੇਮਾਲ ਬੇਫਿਕਰ ਹੋ ਕੇ ਕਰ ਸਕਣ। ਇਹ ਵਿਸ਼ੇਸ਼ ਛੁੱਟੀ ਚੰਡੀਗੜ੍ਹ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਕਾਮਿਆਂ ਨੂੰ ਦਿੱਤੀ ਜਾਵੇਗੀ, ਜੋ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਉਣ ਦੇ ਯੋਗ ਹਨ। ਇਸ ਵਿੱਚ ਆਮ ਕਾਮੇ ਵੀ ਸ਼ਾਮਲ ਹਨ।

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਕਰਮਚਾਰੀਆਂ ਅਤੇ ਕਾਮਿਆਂ ਨੂੰ ਇਸ ਛੁੱਟੀ ਦੀ ਤਨਖ਼ਾਹ ਵੀ ਮਿਲੇਗੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਛੁੱਟੀ ਸਿਰਫ਼ ਉਨ੍ਹਾਂ ਮੁਲਾਜ਼ਮਾਂ ਲਈ ਲਾਗੂ ਹੋਵੇਗੀ ਜੋ ਹਰਿਆਣਾ ਦੇ ਵੋਟਰ ਹਨ ਅਤੇ ਚੰਡੀਗੜ੍ਹ ਵਿੱਚ ਕੰਮ ਕਰਦੇ ਹਨ, ਤਾਂ ਜੋ ਉਹ ਚੋਣਾਂ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾ ਸਕਣ।

ਇਹ ਵੀ ਪੜ੍ਹੋ : ਹਰਿਆਣਾ 'ਚ ਗਰਮੀ ਦਾ ਕਹਿਰ ਜਾਰੀ, 39.0 ਡਿਗਰੀ ਤੱਕ ਪਹੁੰਚਿਆ ਪਾਰਾ, ਜਾਣੋ ਕਦੋ ਮਿਲੇਗੀ ਰਾਹਤ

ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਵੀਰਵਾਰ ਸ਼ਾਮ ਨੂੰ ਖ਼ਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਰੈਲੀਆਂ ਅਤੇ ਜਨ ਸਭਾਵਾਂ ਕੀਤੀਆਂ। ਹੁਣ 90 ਸੀਟਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 8 ਅਕਤੂਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget