ਪੜਚੋਲ ਕਰੋ

Punjab Budget: ਨਸ਼ਿਆਂ ਵਿਰੁੱਧ ਜੰਗ ਲਈ ਆਵੇਗਾ ਵਿਸ਼ੇਸ਼ ਪੈਕੇਜ, ਔਰਤਾਂ ਨੂੰ ਵੀ ਮਿਲਣਗੇ ਪੈਸੇ, 60 ਹਜ਼ਾਰ ਨੌਕਰੀਆਂ, ਪੰਜਾਬ ਦੇ ਬਜਟ 'ਚ ਕੀ ਕੁਝ ਹੋਵੇਗਾ ਸ਼ਾਮਲ ?

ਸਰਕਾਰ ਦਾ ਵਿਸ਼ੇਸ਼ ਧਿਆਨ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ 'ਤੇ ਹੋਵੇਗਾ। ਆਉਣ ਵਾਲੇ ਬਜਟ ਵਿੱਚ ਮਾਨ ਸਰਕਾਰ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਬਦਲਾਅ ਵੱਲ ਵਧਦੀ ਦਿਖਾਈ ਦੇਵੇਗੀ। ਇਹ ਗੱਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀਆਂ ਕੀਤੀਆਂ।

Punjab News: ਪੰਜਾਬ ਵਿੱਚ ਪਹਿਲੀ ਵਾਰ ਬਜਟ ਵਿੱਚ ਨਸ਼ਿਆਂ ਵਿਰੁੱਧ ਲੜਾਈ ਲਈ ਇੱਕ ਵਿਸ਼ੇਸ਼ ਪੈਕੇਜ ਦਾ ਪ੍ਰਬੰਧ ਕੀਤਾ ਜਾਵੇਗਾ। ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ 2025-26 ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਨੂੰ ਲੈ ਕੇ ਲੋਕਾਂ ਨੂੰ ਕੋਈ ਉਮੀਦਾਂ ਹਨ ਤੇ ਸਰਕਾਰ ਨੇ ਵੀ ਲੋਕਾਂ ਨਾਲ ਵੱਡੇ ਦਾਅਵੇ ਕੀਤੇ ਹਨ।

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਰਾਹੀਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਵਿਸ਼ੇਸ਼ ਧਿਆਨ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ 'ਤੇ ਹੋਵੇਗਾ। ਆਉਣ ਵਾਲੇ ਬਜਟ ਵਿੱਚ ਮਾਨ ਸਰਕਾਰ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਬਦਲਾਅ ਵੱਲ ਵਧਦੀ ਦਿਖਾਈ ਦੇਵੇਗੀ। ਇਹ ਗੱਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀਆਂ ਕੀਤੀਆਂ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ ਸੂਬੇ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰੇਗੀ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸਰਕਾਰ ਨੇ ਕੀਤਾ ਸੀ। ਪੰਜਾਬ ਸਰਕਾਰ ਨੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਵਿਭਾਗੀ ਸਮੀਖਿਆ ਕੀਤੀ ਹੈ, ਇਸਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ 26 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਦੀ ਰੂਪ-ਰੇਖਾ ਅੰਤਿਮ ਪੜਾਅ 'ਤੇ ਹੈ। ਰਾਜ ਵਿੱਚ 18 ਸਾਲ ਸਾਲ ਤੋਂ ਵੱਧ ਉਮਰ ਦੀਆਂ ਲਗਭਗ ਇੱਕ ਕਰੋੜ ਔਰਤਾਂ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਹੈ। ਸਰਕਾਰ ਹੁਣ ਤੱਕ ਲਗਭਗ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰ ਚੁੱਕੀ ਹੈ। ਚੀਮਾ ਨੇ ਕਿਹਾ ਕਿ ਇਸ ਬਜਟ ਵਿੱਚ ਸਰਕਾਰ ਅਗਲੇ ਦੋ ਸਾਲਾਂ ਵਿੱਚ 60 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇੱਕ ਰੋਡਮੈਪ ਪੇਸ਼ ਕਰੇਗੀ। ਇਸ ਲਈ ਪੰਜਾਬ ਵਿੱਚ ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਅਤੇ ਉਦਯੋਗ ਨਾਲ ਸਬੰਧਤ ਨੀਤੀਆਂ ਅਤੇ ਨਿਯਮਾਂ ਵਿੱਚ ਸੋਧ ਕਰਕੇ, ਨਾ ਸਿਰਫ਼ ਉਦਯੋਗਪਤੀਆਂ ਨੂੰ ਰਾਹਤ ਦਿੱਤੀ ਗਈ ਹੈ ਬਲਕਿ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕੇ ਵੀ ਖੋਲ੍ਹੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਖਰਚਿਆਂ ਨੂੰ ਕੰਟਰੋਲ ਕੀਤਾ ਹੈ ਅਤੇ ਇਸਦੀ ਤਸਵੀਰ ਪੇਸ਼ ਕਰੇਗੀ। ਸਰਕਾਰ ਆਪਣੀ ਆਮਦਨ ਦੇ ਸਰੋਤਾਂ ਨੂੰ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਬੂਤ ਪੇਸ਼ ਕਰੇਗੀ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget