ਪੜਚੋਲ ਕਰੋ
Advertisement
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16 ਜਨਵਰੀ ਨੂੰ
ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ 10 ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 16-17 ਜਨਵਰੀ ਨੂੰ ਬੁਲਾਇਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ।
ਚੰਡੀਗੜ੍ਹ: ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ 10 ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 16-17 ਜਨਵਰੀ ਨੂੰ ਬੁਲਾਇਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ।
ਕੈਬਨਿਟ ਨੇ ਰਾਜਪਾਲ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਵਿਧਾਨ ਸਭਾ ਦਾ 10 ਸੈਸ਼ਨ ਬੁਲਾਇਆ ਜਾਵੇ। ਦੱਸ਼ ਦਈਏ ਕਿ ਰਾਖ਼ਵਾਂਕਰਨ ਜਾਰੀ ਰੱਖਣ ਲਈ 25 ਜਨਵਰੀ ਤੋਂ ਪਹਿਲਾਂ ਬਿੱਲ ’ਤੇ ਮੋਹਰ ਲਾਈ ਜਾਣੀ ਹੈ ਕਿਉਂਕਿ ਇਸ ਤੋਂ ਬਾਅਦ ਇਸ ਦੀ ਮਿਆਦ ਖ਼ਤਮ ਹੋ ਜਾਣੀ ਹੈ। ਸੂਬੇ ਵਿਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਅਨੁਸੂਚਿਤ ਜਾਤਾਂ ਦੀ ਵੱਸੋਂ ਹੈ। ਇਸ ਲਈ ਇਹ ਬਿੱਲ ਬਹੁਤ ਅਹਿਮ ਹੈ।Punjab Cabinet led by Chief Minister @capt_amarinder Singh decides on Special Session on January 16-17 for ratification of the Constitution (126th Amendment) Bill 2019, for extending SC/ST quota, excluding ango-Indians, in the House by another 10 years. pic.twitter.com/gmIc2wS3ZL
— Government of Punjab (@PunjabGovtIndia) January 9, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement