ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਕਰਵਾਈ ਗਈ 'ਛਪਾਕ' ਫ਼ਿਲਮ ਦੀ ਖਾਸ ਸਕਰੀਨਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਗਾ ਨੇ ਕੈਬਿਨਟ ਮੰਤਰੀ ਅਰੁਣਾ ਚੌਧਰੀ ਦੀ ਅਗੁਵਾਈ 'ਚ ਢਿੱਲੋਂ ਪਲਾਜ਼ਾ ਜ਼ਿਰਕਪੁਰ 'ਚ ਮਹਿਲਾ ਸਸ਼ਕਤੀਕਰਣ ਲਈ ਇੱਕ ਖਾਸ ਉਪਰਾਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਗਾ ਨੇ ਕੈਬਿਨਟ ਮੰਤਰੀ ਅਰੁਣਾ ਚੌਧਰੀ ਦੀ ਅਗੁਵਾਈ 'ਚ ਢਿੱਲੋਂ ਪਲਾਜ਼ਾ ਜ਼ਿਰਕਪੁਰ 'ਚ ਮਹਿਲਾ ਸਸ਼ਕਤੀਕਰਣ ਲਈ ਇੱਕ ਖਾਸ ਉਪਰਾਲਾ ਕੀਤਾ ਹੈ। ਐਸਿਡ ਅਟੈਕ ਸਰਵਾਈਵਰਾਂ ਲਈ ਮਹਿਕਮੇ ਵੱਲੋਂ 11 ਜਨਵਰੀ ਯਾਨੀ ਸ਼ਨੀਵਾਰ ਨੂੰ ਸਵੇਰੇ 11 ਵਜੇ 'ਛਪਾਕ' ਦੀ ਖਾਸ ਸਕਰੀਨਿੰਗ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਦਾ ਮਕਸਦ ਔਰਤਾਂ ਲਈ ਜਨਤਕ ਥਾਂਵਾਂ ਨੂੰ ਸੁਰੱਖਿਅਤ ਬਣਾਉਨਾ ਅਤੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਐਸਿਡ ਅਟੈਕ ਸਰਵਾਈਵਰਜ਼ ਲਈ 8000 ਰੁਪਏ ਪ੍ਰਤੀ ਮਹੀਨਾਂ ਵਿੱਤੀ ਮਦਦ ਮੁਹਇਆ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਡਿਪਟੀ ਕਮੀਸ਼ਨਰ ਮੰਦੀਪ ਸਿੰਘ ਬਰਾੜ ਨੇ ਵੀਰਵਾਰ ਨੂੰ ਸਬ ਡਿਵੀਜਨਲ ਮੈਜੀਸਟ੍ਰੈਟ, ਪੁਲਿਸ ਵਿਭਾਗ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ 'ਚ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਬਗੈਰ ਫੋਟੋ ਆਈਡੀ ਤੋਂ ਐਸਿਡ ਨਹੀਂ ਖਰੀਦ ਸਕੇ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਵੀ ਐਸਿਡ ਵੇਚਣ ਲਈ ਲਾਈਸੇਂਸ ਜ਼ਰੂਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget