ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਵਿਸ਼ੇਸ਼ ਇਜਲਾਸ, ਹਰਿਆਣਾ ਦੇ ਵਿਧਾਇਕ ਵੀ ਲੈਣਗੇ ਹਿੱਸਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਵਿਸ਼ੇਸ਼ ਇਜਲਾਸ ਅੱਜ ਦੋ ਵੱਖ-ਵੱਖ ਹਿੱਸਿਆਂ ‘ਚ ਚਲੇਗਾ। ਸਵੇਰੇ 11 ਵਜੇ ਤੋਂ ਦੋਪਹਿਰ 1 ਵਜੇ ਤਕ ਇਸ ਇਜਲਾਸ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਅਤੇ ਫਲਸਫੇ ਨੂੰ ਸੰਸਦ ‘ਚ ਦੱਸੇ ਜਾਣਗੇ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਵਿਸ਼ੇਸ਼ ਇਜਲਾਸ ਅੱਜ ਦੋ ਵੱਖ-ਵੱਖ ਹਿੱਸਿਆਂ ‘ਚ ਚਲੇਗਾ। ਸਵੇਰੇ 11 ਵਜੇ ਤੋਂ ਦੋਪਹਿਰ 1 ਵਜੇ ਤਕ ਇਸ ਇਜਲਾਸ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਅਤੇ ਫਲਸਫੇ ਨੂੰ ਸੰਸਦ ‘ਚ ਦੱਸੇ ਜਾਣਗੇ। ਇਸ ਤੋਂ ਬਾਅਦ ਦੂਜਾ ਹਿੱਸਾ ਢਾਈ ਵਜੇ ਤੋਂ ਤਿੰਨ ਵਜੇ ਤਕ 15ਵੀਂ ਵਿਧਾਨ ਸਭਾ ਦੇ 9ਵੇਂ ਸੈਸ਼ਨ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਲੀ ਜਾਵੇਗੀ। 15 ਮਿੰਟ ਮੁਲਤਵੀ ਕਰਨ ਤੋਂ ਬਾਅਦ 3:15 ਵਜੇ ਸੰਸਦ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।ਜਿਸ ‘ਚ ਸਰਕਾਰੀ ਪ੍ਰਸਤਾਅ ਅਤੇ ਕਾਨੂੰਨੀ ਕੰਮਕਾਜ ਕੀਤੇ ਜਾਣਗੇ। ਸੈਸ਼ਨ ਦੇ ਲਈ ਵਿਧਾਨ ਸਭਾ ‘ਚ ਸਿਆਸਤਦਾਨਾਂ ਦਾ ਪਹੁੰਚਣਾਂ ਸ਼ੁਰੂ ਹੋ ਚੁੱਕਿਆ ਹੈ। ਨਾਲ ਹੀ ਵਿਧਾਨ ਸਭਾ ਨੂੰ ਫੁੱਲਾਂ ਦੇ ਨਾਲ ਸਜ਼ਾਇਆ ਗਿਆ ਹੈ। ਦੱਸ ਦਈਏ ਕਿ ਸੈਸ਼ਨ ਦੇ ਪਹਿਲੇ ਹਿੱਸੇ ਦੀ ਪ੍ਰਧਾਨਗੀ ਉਪ-ਰਾਸ਼ਟਰਪਤੀ ਵੈਂਕਿਆ ਨਾਇਡੂ ਕਰਨਗੇ। ਇਸ ਸੈਸ਼ਨ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਅਤੇ ਹਰਿਆਣਾ ਸੂਬੇ ਦੇ ਰਾਜਪਾਲ ਸਣੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਮੰਤਰੀਮੰਡਲ ਦੇ ਮੈਂਬਰ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੈਸ਼ਨ ਦੇ ਦੂਜੇ ਹਿੱਸੇ ‘ਚ ਸੂਬਾ ਸਰਕਾਰ, ਮੁੱਖ ਮੰਤਰੀ ਦੇ ਛੇ ਸਲਾਹਕਾਰਾਂ ਨੂੰ ਅਹੂਦੇ ਦੇ ਦਾਈਰੇ ਤੋਂ ਬਾਹਰ ਕਰਨ ਲਈ ਬਿੱਲ ‘ਚ ਸ਼ੋਧ ਸਬੰਧੀ ਪ੍ਰਸਤਾਅ ਅਤੇ ਵਿਧਾਇਕਾਂ ਦੀ ਪੇਂਸ਼ਨ ‘ਚ ਵਾਧਾ ਸਣੇ ਸੂਬਾ ਅੇਸਸੀ ਕਮੀਸ਼ਨ ਦੇ ਚੇਅਰਮੈਨ ਦੀ ਉਮਰ ਸੀਮਾ 70 ਤੋਂ 72 ਸਾਲ ਕੀਤੇ ਜਾਣ ਸਬੰਧੀ ਬਿੱਲ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣਗੇ।

ਟਾਪ ਹੈਡਲਾਈਨ

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget