ਪੜਚੋਲ ਕਰੋ

550 ਸਾਲਾ ਮੌਕੇ ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ!

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਖ਼ਾਸ ਇਜਲਾਸ ਬੁਲਾਉਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਜਲਾਸ ਵਿੱਚ ਖਾਸ ਤੌਰ 'ਤੇ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਖ਼ਾਸ ਇਜਲਾਸ ਬੁਲਾਉਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਜਲਾਸ ਵਿੱਚ ਖਾਸ ਤੌਰ 'ਤੇ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਜਲਾਸ ਬੁਲਾਉਣ ਦਾ ਸੁਝਾਅ ਪੇਸ਼ ਕੀਤਾ ਗਿਆ ਹੈ। ਇਜਲਾਸ ਦੀਆਂ ਤਾਰੀਖ਼ਾਂ ਅਜੇ ਤੈਅ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਇੱਕ ਦਿਨ ਦਾ ਇਜਲਾਸ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget