ਪੜਚੋਲ ਕਰੋ

Special Session on Beadbi : ਬੇਅਦਬੀ 'ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Special Session on Beadbi : ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ 'ਚ ਸਖ਼ਤ ਸਜ਼ਾ ਦਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਨੇ 13 ਅਪ੍ਰੈਲ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

Special Session on Beadbi : ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ 'ਚ ਸਖ਼ਤ ਸਜ਼ਾ ਦਾ ਕਾਨੂੰਨ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 13 ਅਪ੍ਰੈਲ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਦੌਰਾਨ ਬੇਅਦਬੀ ਦੇ ਮਾਮਲਿਆਂ 'ਚ ਆਰੋਪੀਆਂ ਵਿਰੁੱਧ ਸਖ਼ਤ ਪ੍ਰਬੰਧਾਂ ਵਾਲਾ ਕਾਨੂੰਨ ਬਣਾਉਣ ਲਈ ਇੱਕ ਮਤਾ ਪੇਸ਼ ਕੀਤਾ ਜਾਵੇਗਾ।

 ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ ਲੌਕੀ ਦਾ ਜੂਸ ?

ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਬਣੇਗਾ ਕਾਨੂੰਨ 

ਫਰੀਦਕੋਟ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੈ ਕਿ ਸਰਕਾਰ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ 'ਚ ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਸਖ਼ਤ ਕਾਨੂੰਨ ਬਣਾਉਣ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਦਾ ਉਦੇਸ਼ ਹੈ ਕਿ ਇਸ ਕਾਨੂੰਨ ਦੇ ਮਾਧਿਅਮ ਨਾਲ ਧਾਰਮਿਕ ਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਸਰਕਾਰ ਦਾ ਮੰਨਣਾ ਹੈ ਕਿ ਇਸ ਕਾਨੂੰਨ ਨੂੰ ਲਾਗੂ ਕਰਨ ਨਾਲ ਸਮਾਜ ਅੰਦਰ ਸ਼ਾਂਤੀ ਅਤੇ ਭਾਈਚਾਰਾ ਮਜ਼ਬੂਤ ​​ਹੋਵੇਗਾ। ਬੇਅਦਬੀ ਦੀਆਂ ਘਟਨਾਵਾਂ ਭਾਈਚਾਰੇ ਅੰਦਰ ਤਣਾਅ ਅਤੇ ਅਸ਼ਾਂਤੀ ਪੈਦਾ ਕਰਦੀਆਂ ਹਨ; ਇਸ ਲਈ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਹੱਤਵਪੂਰਨ ਸੈਸ਼ਨ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਇਸ ਕਾਨੂੰਨ ਦੇ ਰੂਪ-ਰੇਖਾ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।

ਇਸ ਮਾਮਲੇ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਮੰਗ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ਨੇ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ ਦੌਰਾਨ ਸਖ਼ਤ ਕਾਨੂੰਨ ਲਿਆਉਣ ਲਈ ਠੋਸ ਕਦਮ ਚੁੱਕੇ ਜਾਣਗੇ ,ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget