ਪੜਚੋਲ ਕਰੋ

Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ

ਰੇਲਵੇ ਵੱਲੋਂ  ਬਿਆਸ ਵਿਖੇ ਰਾਧਾ ਸੁਆਮੀ ਸਤਸੰਗ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਸਫ਼ਰ ਦੀਆਂ ਸਹੂਲਤਾਂ ਦੇਣ ਲਈ ਹਜ਼ਰਤ ਨਿਜ਼ਾਮੂਦੀਨ ਅਤੇ ਸਹਾਰਨਪੁਰ ਤੋਂ ਬਿਆਸ ਲਈ ਵਿਸ਼ੇਸ਼ ਮੇਲ ਐਕਸਪ੍ਰੈਸ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ

Special Trains : ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ।  ਰੇਲਵੇ ਵਿਭਾਗ ਵੱਲੋਂ  ਬਿਆਸ ਵਿਖੇ ਰਾਧਾ ਸੁਆਮੀ ਸਤਸੰਗ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਸਫ਼ਰ ਦੀਆਂ ਸਹੂਲਤਾਂ ਦੇਣ ਲਈ ਹਜ਼ਰਤ ਨਿਜ਼ਾਮੂਦੀਨ ਅਤੇ ਸਹਾਰਨਪੁਰ ਤੋਂ ਬਿਆਸ ਲਈ ਵਿਸ਼ੇਸ਼ ਮੇਲ ਐਕਸਪ੍ਰੈਸ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਰੇਲਵੇ ਦੇ ਇਸ ਫ਼ੈਸਲੇ ਨਾਲ ਸਤਿਸੰਗ ਦੌਰਾਨ ਹੋਣ ਵਾਲੀ ਭੀੜ ਤੋਂ ਰਾਹਤ ਮਿਲੇਗੀ ਅਤੇ ਸੰਗਤਾਂ ਨੂੰ ਆਉਣ-ਜਾਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਹਜ਼ਰਤ ਨਿਜ਼ਾਮੁਦੀਨ-ਬਿਆਸ-ਹਜ਼ਰਤ ਨਿਜ਼ਾਮੁਦੀਨ 04451/04452 ਇਹ ਵਿਸ਼ੇਸ਼ ਟਰੇਨ ਸ਼ਰਧਾਲੂਆਂ ਦੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ ਦੋ ਗੇੜੇ ਲਗਾਏਗੀ। 

04451 ਇਹ ਟਰੇਨ ਹਜ਼ਰਤ ਨਿਜ਼ਾਮੁਦੀਨ ਤੋਂ 23 ਅਪ੍ਰੈਲ 2026 ਅਤੇ 7 ਮਈ 2026 ਨੂੰ ਸ਼ਾਮ 7.40  ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 4.05 ਵਜੇ ਬਿਆਸ ਪਹੁੰਚੇਗੀ।  04452 ਵਾਪਸੀ ’ਤੇ ਇਹ ਟਰੇਨ ਬਿਆਸ ਤੋਂ 26 ਅਪ੍ਰੈਲ 2026 ਅਤੇ 10 ਮਈ 2026 ਨੂੰ ਰਾਤ 8.35 ਵਜੇ ਚੱਲੇਗੀ ਅਤੇ ਸਵੇਰੇ 4 ਵਜੇ ਹਜ਼ਰਤ ਨਿਜ਼ਾਮੁਦੀਨ ਪਹੁੰਚੇਗੀ। ਇਹ ਟਰੇਨ ਰਸਤੇ ਵਿਚ ਨਵੀਂ ਦਿੱਲੀ, ਸਬਜ਼ੀ ਮੰਡੀ, ਅੰਬਾਲਾ ਕੈਂਟ, ਲੁਧਿਆਣਾ ਅਤੇ ਜਲੰਧਰ ਸਿਟੀ ਰੇਲਵੇ ਸਟੇਸ਼ਨਾਂ ’ਤੇ ਦੋਵਾਂ ਦਿਸ਼ਾਵਾਂ ਵਿਚ ਰੁਕੇਗੀ। 

ਜਾਣੋ ਮਹੀਨੇ 'ਚ ਕਿੰਨੇ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹੋ ?

ਸਹਾਰਨਪੁਰ-ਬਿਆਸ-ਸਹਾਰਨਪੁਰ 04565/04566 ਇਹ ਟਰੇਨ ਸਹਾਰਨਪੁਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਰੇਲਵੇ ਤਿੰਨ ਗੇੜੇ ਲਗਾਏਗੀ। 04565 ਇਹ ਟਰੇਨ ਸਹਾਰਨਪੁਰ ਤੋਂ 24 ਅਪ੍ਰੈਲ 1 ਮਈ ਅਤੇ 8 ਮਈ 2026 ਨੂੰ ਰਾਤ 20.50 ਵਜੇ ਚੱਲੇਗੀ ਅਤੇ ਸਵੇਰੇ 02.15 ਵਜੇ ਬਿਆਸ ਪਹੁੰਚੇਗੀ। 

ਇਹ ਟਰੇਨ ਨੰਬਰ 04566 ਵਾਪਸੀ ਦੀ ਗੱਡੀ ਬਿਆਸ ਤੋਂ 26 ਅਪ੍ਰੈਲ, 3 ਮਈ ਅਤੇ 10 ਮਈ 2026 ਨੂੰ ਦੁਪਹਿਰ ਬਾਅਦ 3 ਵਜੇ ਰਵਾਨਾ ਹੋ ਕੇ ਰਾਤ 21.10 ਵਜੇ ਸਹਾਰਨਪੁਰ ਪਹੁੰਚੇਗੀ। ਇਹ ਟਰੇਨ ਯਮੁਨਾਨਗਰ ਜਗਾਧਰੀ, ਜਗਾਧਰੀ ਵਰਕਸ਼ਾਪ, ਅੰਬਾਲਾ ਕੈਂਟ, ਲੁਧਿਆਣਾ ਅਤੇ ਜਲੰਧਰ ਸਿਟੀ ਸਟੇਸ਼ਨਾਂ ’ਤੇ ਰੁਕੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget