ਪੜਚੋਲ ਕਰੋ

ਖੇਡ ਵਿਭਾਗ ਨੇ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਕੀਤੀ ਮੰਗ

ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।

Sports news: ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਵੱਲੋਂ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਉਥੇ ਪਿਛਲੇ ਸਮੇਂ ਵਿੱਚ ਨਗਦ ਇਨਾਮਾਂ ਤੋਂ ਸੱਖਣੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿਨੈ ਪੱਤਰ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਬਾਕੀ ਰਹਿੰਦੇ ਟੂਰਨਾਮੈਂਟਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਖਿਡਾਰੀ ਨਗਦ ਇਨਾਮ ਤੋਂ ਸੱਖਣਾ ਨਾ ਰਹੇ ਜਿਸ ਨੇ ਕਿਸੇ ਵੀ ਵੱਡੇ ਮੁਕਾਬਲੇ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲੀ ਅਪਰੈਲ 2020 ਤੋਂ 31 ਮਾਰਚ 2021 ਤੱਕ (2020-21 ਸੈਸ਼ਨ) ਅਤੇ ਪਹਿਲੀ ਅਪਰੈਲ 2021 ਤੋਂ 31 ਮਾਰਚ 2022 ਤੱਕ (2021-22 ਸੈਸ਼ਨ) ਦੌਰਾਨ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਜਿਨ੍ਹਾਂ ਵੱਲੋਂ ਤਿਆਰ ਕੀਤੇ ਖਿਡਾਰੀਆਂ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਜਾਂ ਚਾਰ ਸਾਲ ਦੇ ਵਕਫ਼ੇ ਬਾਅਦ ਹੋਣ ਵਾਲੀਆਂ ਵਿਸ਼ਵ ਚੈਂਪੀਅਨਸ਼ਿਪਾਂ ਵਿੱਚ ਤਮਗ਼ੇ ਜਿੱਤੇ ਹਨ, ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰ ਮੰਗੇ ਹਨ। ਇਨ੍ਹਾਂ ਦੀ ਆਖਰੀ ਤਰੀਕ 6 ਮਾਰਚ 2023 ਹੈ।

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਦੌਰਾਨ ਮੋਹਾਲੀ -ਚੰਡੀਗੜ੍ਹ ਬਾਰਡਰ 'ਤੇ ਪੁਲਿਸ ਨੇ ਖੜ੍ਹੇ ਕੀਤੇ ਬੁਲੇਟ ਪਰੂਫ ਟਰੈਕਟਰ

ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਦ ਇਨਾਮ ਨੀਤੀ ਸਬੰਧੀ ਟੂਰਨਾਮੈਂਟਾਂ ਦੀ ਸੂਚੀ, ਨਗਦ ਇਨਾਮ ਦੀ ਰਾਸ਼ੀ, ਯੋਗਤਾ ਅਤੇ ਬਿਨੈ ਪੱਤਰ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.pbsports.punjab.gov.in ਉਤੇ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਤੇ ਕੋਚ ਆਪਣਾ ਬਿਨੈ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਆਪਣੇ ਸਵੈ-ਤਸਦੀਕਸ਼ੁਦਾ ਸਰਟੀਫਿਕੇਟਾਂ ਸਮੇਤ ਹਲਫੀਆਂ ਬਿਆਨ 6 ਮਾਰਚ 2023 ਤੱਕ ਭੇਜਣ। ਇਸ ਮਿਤੀ ਤੋਂ ਬਾਅਦ ਵਿੱਚ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਉਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News : ਪੰਜਾਬ ਦੇ ਇੱਕ ਪ੍ਰਾਈਵੇਟ ਹਸਪਤਾਲ ਦਾ ਮੁਰਦਾ ਮਰੀਜ਼ PGI 'ਚ ਹੋਇਆ ਜ਼ਿੰਦਾ , ਜਾਣੋ ਕੀ ਹੈ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ

ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਪੰਜਾਬ 'ਚ Jeweller ਦਾ ਸ਼ਰੇਆਮ ਕਤਲ, ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, CCTV ਵਾਇਰਲ

BCCI ਨੇ ਸੱਦੀ ਮੀਟਿੰਗ, ਗੰਭੀਰ ਤੇ ਅਗਰਕਰ ਮਿਲਕੇ ਰੋਹਿਤ ਤੇ ਵਿਰਾਟ ਦੇ ਭਵਿੱਖ 'ਤੇ ਲੈਣਗੇ ਵੱਡਾ ਫੈਸਲਾ...!

'90 ਘੰਟੇ ਦਫਤਰ 'ਚ ਬਿਤਾਉਣ' ਦੇ ਮੁੱਦੇ 'ਤੇ ਛਿੜੀ ਬਹਿਸ 'ਤੇ ਆਨੰਦ ਮਹਿੰਦਰਾ ਦਾ ਆਇਆ ਜਵਾਬ, ਬੋਲੇ- 'My wife is wonderful, I love staring at her'

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

Embed widget