ਪੜਚੋਲ ਕਰੋ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਕੋਚਿੰਗ ਸੈਂਟਰਾਂ ਦਾ ਦੌਰਾ

ਪੰਜਾਬ ਦੇ ਖੇਡ ਖੇਤਰ ਨੂੰ ਪਹਿਲਾ ਨਾਲੋਂ ਹੋਰ ਵੀ ਬੇਹਤਰ ਹੋਰ ਵੀ ਦਰੁਸਤ ਬਣਾਉਣ ਦੇ ਮੰਤਵ ਨਾਲ ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਖੇਡ ਪ੍ਰਬੰਧਕਾ ਤੇ ਕੋਚਾਂ ਦੇ ਨਾਲ ਵਿਸੇਸ਼ ਮੁਲਾਕਾਤ ਕੀਤੀ।

ਅੰਮ੍ਰਿਤਸਰ: ਪੰਜਾਬ (Punjab) ਦੇ ਖੇਡ ਖੇਤਰ ਨੂੰ ਪਹਿਲਾ ਨਾਲੋਂ ਹੋਰ ਵੀ ਬੇਹਤਰ ਹੋਰ ਵੀ ਦਰੁਸਤ ਬਣਾਉਣ ਦੇ ਮੰਤਵ ਨਾਲ ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ (Sports Minister Punjab) ਗੁਰਮੀਤ ਸਿੰਘ ਹੇਅਰ (Gurmeet Singh Meet Hayer) ਨੇ ਪੰਜਾਬ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਖੇਡ ਪ੍ਰਬੰਧਕਾ ਤੇ ਕੋਚਾਂ ਦੇ ਨਾਲ ਵਿਸੇਸ਼ ਮੁਲਾਕਾਤ ਕੀਤੀ। ਮੀਤ ਹੇਅਰ ਵੱਲੋਂ ਅੰਮ੍ਰਿਤਸਰ ਦੇ ਖਾਲਸਾ ਸਕੂਲ, ਅੰਮ੍ਰਿਤਸਰ ਵਿਖੇ ਚੱਲ ਰਹੇ ਵੱਖ-ਵੱਖ ਕੋਚਿੰਗ ਸੈਂਟਰ ਗੇਮ-ਹੈਂਡਬਾਲ, ਫੁੱਟਬਾਲ, ਜੂਡੋ, ਐਥਲੈਟਿਕਸ ਆਦਿ ਦੀਆਂ ਗਰਾਊਂਡਾ ਦਾ ਦੌਰਾ ਕੀਤਾ।

ਇਸ ਉਪਰੰਤ ਉਨ੍ਹਾਂ ਨੇ ਜੀ.ਐਨ.ਡੀ.ਯੂ.ਅੰਮ੍ਰਿਤਸਰ ਵਿਖੇ ਚੱਲ ਰਹੇ ਖੇਡ ਵਿਭਾਗ ਪੰਜਾਬ ਦੇ ਕੋਚਿੰਗ ਸੈਂਟਰ ਸਾਈਕਲਿੰਗ, ਜਿਮਨਾਸਟਿਕ, ਕੁਸ਼ਤੀ ਆਦਿ ਦਾ ਵੀ ਦੌਰਾ ਕੀਤਾ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਵੱਲੋਂ ਜ਼ਿਲ੍ਹਾ ਖੇਡ ਪ੍ਰਬੰਧਕਾਂ ਤੇ ਕੋਚਾਂ ਦੇ ਕੋਲੋਂ ਬੀਤੇ ਖੇਡ ਸੈਸ਼ਨ ਦੀਆਂ ਪ੍ਰਾਪਤੀਆ ਦੀ ਜਾਣਕਾਰੀ ਹਾਸਲ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੇ ਕਈ ਦਿਸ਼ਾ ਨਿਰਦੇਸ਼ ਦਿੱਤੇ ਤੇ ਪੰਜਾਬ ਦੇ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੁੱਝ ਹੋਰ ਨਵਾਂ ਤੇ ਵੱਖਰਾ ਕਰਨ ਬਾਬਤ ਵੀ ਸਲਾਹ ਦਿੱਤੀ। ਉਨ੍ਹਾਂ ਹੱਸਦਾ ਵੱਸਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਨੌਜਵਾਨ ਵਰਗ ਨੂੰ ਖੇਡ ਖੇਤਰ ਵਲ ਦਿਲਚਸਪੀ ਬਣਾਉਣ 'ਤੇ ਜ਼ੋਰ ਦਿੱਤਾ।

ਇਸ ਮੋਕੇ ਵਿਧਾਇਕ ਡਾਕਟਰ ਅਜੇ ਗੁਪਤਾ ਵਿਧਾਇਕ ਜੀਵਨ ਜੋਤ ਕੌਰ, ਨੀਤੂ ਕਬੱਡੀ ਕੋਚ, ਦਲਜੀਤ ਸਿੰਘ ਫੁੱਟਬਾਲ ਕੋਚ , ਸਿਮਰਨਜੀਤ ਸਿੰਘ ਸਾਈਕਲਿੰਗ ਕੋਚ, ਜਸਪ੍ਰੀਤ ਸਿੰਘ ਬਾਕਸਿੰਗ ਕੋਚ, ਅਕਾਸ਼ ਦੀਪ ਸਿੰਘ ਜਿਮਨਾਸਟਿਕ ਕੋਚ, ਹਰਜੀਤ ਸਿੰਘ ਟੇਬਲ ਟੈਨਿਸ ਕੋਚ , ਸਵਿਤਾ ਕੁਮਾਰੀ ਐਥਲੈਟਿਕਸ ਕੋਚ, ਨੀਤੂ ਬਾਲਾ ਜਿਮਨਾਸਟਿਕ ਕੋਚ, ਜਸਵੰਤ ਸਿੰਘ ਹੈਂਡਬਾਲ ਕੋਚ, ਕਰਮਜੀਤ ਸਿੰਘ ਜੂਡੋ ਕੋਚ, ਰਜਨੀ ਸੈਣੀ ਜਿਮਨਾਸਟਿਕ ਕੋਚ, ਬਲਬੀਰ ਸਿੰਘ ਜਿਮਨਾਸਟਿਕ ਕੋਚ, ਸਾਹਿਲ ਹੰਸ ਕੁਸ਼ਤੀ ਕੋਚ, ਬਸੰਤ ਸਿੰਘ ਕੁਸ਼ਤੀ ਕੋਚ, ਜਤਿੰਦਰ ਸਿੰਘ ਬਾਕਸਿੰਗ ਕੋਚ ਆਦਿ ਹਾਜਰ ਸਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget