ਪੜਚੋਲ ਕਰੋ

ਭਾਰਤੀ ਖਿਡਾਰੀ ਅਰਸ਼ਦੀਪ ਨੂੰ ਖਾਲਿਸਤਾਨੀ ਤੇ ਗੱਦਾਰ ਕਹਿਣ 'ਤੇ ਭੜਕੇ ਖੇਡ ਮੰਤਰੀ ਮੀਤ ਹੇਅਰ, ਬੋਲੇ ਖੇਡਾਂ 'ਚ ਨਫ਼ਰਤ ਦੀ ਕੋਈ ਥਾਂ ਨਹੀਂ

ਏਸ਼ੀਆ ਕੱਪ 2022 ਵਿੱਚ ਭਾਰਤ ਦੀ ਪਾਕਿਸਤਾਨ ਤੋਂ ਹਾਰ ਮਗਰੋਂ ਪੰਜਾਬੀ ਖਿਡਾਰੀ ਅਰਸ਼ਦੀਪ ਸਿੰਘ ਟ੍ਰੋਲ ਹੋ ਰਿਹਾ ਹੈ। ਮੈਚ ਦੇ ਆਖ਼ਰੀ ਦੌਰ ਵਿੱਚ ਅਰਸ਼ਦੀਪ ਸਿੰਘ ਨੇ 18ਵੇਂ ਓਵਰ ਵਿੱਚ ਆਸਿਫ਼ ਅਲੀ ਦਾ ਕੈਚ ਛੱਡ ਦਿੱਤਾ।

Arshdeep Singh trool on Twitter: ਏਸ਼ੀਆ ਕੱਪ 2022 ਵਿੱਚ ਭਾਰਤ ਦੀ ਪਾਕਿਸਤਾਨ ਤੋਂ ਹਾਰ ਮਗਰੋਂ ਪੰਜਾਬੀ ਖਿਡਾਰੀ ਅਰਸ਼ਦੀਪ ਸਿੰਘ ਟ੍ਰੋਲ ਹੋ ਰਿਹਾ ਹੈ। ਮੈਚ ਦੇ ਆਖ਼ਰੀ ਦੌਰ ਵਿੱਚ ਅਰਸ਼ਦੀਪ ਸਿੰਘ ਨੇ 18ਵੇਂ ਓਵਰ ਵਿੱਚ ਆਸਿਫ਼ ਅਲੀ ਦਾ ਕੈਚ ਛੱਡ ਦਿੱਤਾ। ਇਸ ਤੋਂ ਬਾਅਦ ਅਰਸ਼ਦੀਪ ਟਵਿੱਟਰ 'ਤੇ ਕਾਫੀ ਟ੍ਰੋਲ ਹੋਣ ਲੱਗੇ। ਕੁਝ ਟਵਿੱਟਰ ਅਕਾਊਂਟਸ ਨੇ ਉਸ ਨੂੰ ਖਾਲਿਸਤਾਨੀ ਕਿਹਾ। ਇੰਨਾ ਹੀ ਨਹੀਂ ਉਸ ਨੂੰ ਦੇਸ਼ ਦਾ ਗੱਦਾਰ ਕਹਿ ਕੇ ਖੇਡ ਤੋਂ ਬਾਹਰ ਕਰਨ ਲਈ ਕਿਹਾ। 

ਇਹ ਵੇਖ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਰਸ਼ਦੀਪ ਦੇ ਹੱਕ 'ਚ ਡਟੇ ਹਨ।ਮੀਤ ਹੇਅਰ ਨੇ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਉਭਰਦੇ ਸਿਤਾਰੇ ਬਾਰੇ ਗਲਤ ਕਿਹਾ ਜਾ ਰਿਹਾ ਹੈ। ਅਰਸ਼ਦੀਪ ਨੇ ਚੰਗੀ ਗੇਂਦਬਾਜ਼ੀ ਕੀਤੀ। ਖੇਡਾਂ ਵਿੱਚ ਕੋਈ ਦਿਨ ਚੰਗਾ ਤੇ ਕੋਈ ਦਿਨ ਮਾੜਾ ਪ੍ਰਦਰਸ਼ਨ ਹੁੰਦਾ ਹੈ। ਅਸੀਂ ਅਰਸ਼ਦੀਪ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੈਂ ਅਰਸ਼ ਨਾਲ ਫੋਨ 'ਤੇ ਗੱਲ ਕਰਾਂਗਾ, ਅਰਸ਼ ਦੇ ਵਾਪਸ ਆਉਣ 'ਤੇ ਮੈਂ ਉਸ ਨੂੰ ਮਿਲਾਂਗਾ। ਜਿਹੜੇ ਲੋਕ ਅਰਸ਼ ਬਾਰੇ ਗਲਤ ਬੋਲ ਰਹੇ ਸਨ, ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਖੇਡ ਵਿੱਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖਿਲਾਫ ਮੈਚ ਵਿੱਚ ਵੀ ਅਰਸ਼ਦੀਪ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇੱਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਪ੍ਰਤਿਭਾਵਾਨ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
Advertisement
for smartphones
and tablets

ਵੀਡੀਓਜ਼

Mukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀFarmer protest|ਭੜਕੇ ਪੰਧੇਰ ਬੋਲੇ ਕੋਡ ਔਫ ਅੰਡਕਟ ਹੈ ਕਿੱਥੇ? ਸਾਨੂੰ ਦੱਸੇ ਕੋਈ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
Government jobs: BSF ਵਿੱਚ SI ਸਮੇਤ ਕਈ ਅਸਾਮੀਆਂ ਲਈ ਬੰਪਰ ਭਰਤੀ ਸ਼ੁਰੂ, ਇਸ ਦਿਨ ਤੋਂ ਪਹਿਲਾਂ ਕਰ ਲਓ ਅਪਲਾਈ

ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ

Mobile Side effects on health: ਮੋਬਾਈਲ ਦੇ ਰਿਹਾ ਇਹ 4 ਖਤਰਨਾਕ ਬਿਮਾਰੀਆਂ! ਤੁਸੀਂ ਵੀ ਹੋ ਰਹੇ ਇਸਦਾ ਸ਼ਿਕਾਰ, ਜਾਣੋ ਬਚਣ ਦੇ ਤਰੀਕੇ

Farmers Protest: ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ; ਅੰਬਾਲਾ 'ਚ ਕਲਸ਼ ਯਾਤਰਾ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ

Embed widget