ਪੜਚੋਲ ਕਰੋ

Punjab News : ਖੇਡ ਮੰਤਰੀ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਸੌਂਪੇ ਨਿਯੁਕਤੀ ਪੱਤਰ

 Punjab News : ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ (Coaches) ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ (Gurmeet Singh Meet Hayer)

 Punjab News : ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ (Coaches) ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ।

ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ (Coaches) ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ। ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget