ਪੜਚੋਲ ਕਰੋ

Punjab News : ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਸੁਧਾਰਾਂ 'ਤੇ ਜ਼ੋਰ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰਾਂ ਕਰਨ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਏ ਜਾਣ ਨਾਲ ਮੁੱਖ ਮੰਤਰੀ ਦਾ ਸੁਫਨਾ ਪੂਰਾ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਖਿਡਾਰੀਆਂ ਦੀ ਚੋਣ ਲਈ ਹੁਨਰ ਦੀ ਸ਼ਨਾਖਤ ਵਾਸਤੇ ਵਿਗਿਆਨਕ ਵਿਧੀ ਅਪਣਾਈ ਜਾਵੇ। ਸੂਬੇ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਡਾਟਾ ਇਕੱਤਰ ਕਰਕੇ ਉਸ ਦਾ ਵਿਸਲੇਸ਼ਣ ਕੀਤਾ ਜਾਵੇ। ਸੂਬੇ ਵਿੱਚ ਵੱਖ-ਵੱਖ ਖੇਡਾਂ ਦੇ ਵਿਸ਼ੇਸ਼ੀਕ੍ਰਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਸਬੰਧਤ ਖੇਡ ਉਤੇ ਧਿਆਨ ਕੇਂਦਰਿਤ ਜਾਵੇ। ਗਰੇਡਸ਼ਨ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ।

ਇਹ ਵੀ ਪੜ੍ਹੋ : ਬਿਜਲੀ ਨੂੰ ਛੱਡੋ ਪਾਣੀ ਦੇ ਆਏ ਲੱਖਾਂ 'ਚ ਬਿੱਲ, 1 ਲੱਖ 80 ਹਜ਼ਾਰ ਦਾ ਬਿੱਲ ਵੇਖ ਉੱਡੇ ਹੋਸ਼

ਖੇਡ ਮੰਤਰੀ ਨੇ ਦੱਸਿਆ ਕਿ ਖੇਡਾਂ ਤੇ ਖਿਡਾਰੀ ਪੱਖੀ ਆਧੁਨਿਕ ਖੇਡ ਢਾਂਚਾ ਬਣਾਉਣ ਲਈ ਕਾਰਪੋਰੇਟ ਘਰਾਣਿਆਂ ਤੋਂ ਆਰਥਿਕ ਮੱਦਦ ਲੈਣ ਵਾਸਤੇ ਨੀਤੀ ਬਣਾਏ ਜਾਵੇ। ਇਸੇ ਤਰ੍ਹਾਂ ਖਿਡਾਰੀਆਂ ਤੇ ਟੀਮਾਂ ਨੂੰ ਸਪਾਂਸਰ ਕਰਨ ਲਈ ਪਰਵਾਸੀ ਭਾਰਤੀਆਂ ਲਈ ਮੰਚ ਮੁਹੱਈਆ ਕੀਤਾ ਜਾਵੇ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਸਾਂਝਾ ਖੇਡ ਕੈਲੰਡਰ ਬਣਾਏ ਤਾਂ ਜੋ ਖਿਡਾਰੀਆਂ ਦੇ ਟੂਰਨਾਮੈਂਟ ਵਿੱਚ ਤਰੀਕਾਂ ਨਾ ਮਿਲਣ।

ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਅਮਿਤ ਤਲਵਾੜ, ਖੇਡ ਮਾਹਿਰਾਂ ਵਜੋਂ ਸ਼ਾਮਲ ਅਰਜੁਨਾ ਐਵਾਰਡੀ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਕੌਮੀ ਮੁੱਕੇਬਾਜ਼ੀ ਕੋਚ ਗੁਰਬਖ਼ਸ਼ ਸਿੰਘ ਸੰਧੂ ਅਤੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget