ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲਾ: 'ਆਪ' ਨੇ ਸਰਕਾਰ ਅੱਗੇ ਰੱਖੀ ਕਸੂਤੀ ਮੰਗ, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੰਗਿਆ 20 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ

ਤਰਨਤਾਰਨ ਦੇ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧਰਾਮ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰ ਬਲਜਿੰਦਰ ਕੌਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਅਤੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਤਰਨਤਾਰਨ: ਤਰਨਤਾਰਨ 'ਚ ਜ਼ਿਹਰੀਲੀ ਸ਼ਰਾਬ ਨਾਲ ਮਾਰਨ ਵਾਲੇ ਲੋਕਾਂ ਤੇ ਹੋਣ ਸਿਆਸਤ ਵੀ ਜ਼ੋਰ ਮਾਰਨੀ ਸ਼ੁਰੂ ਹੋ ਗਈ ਹੈ।ਇਸ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਿਆਨ ਜਾਰੀ ਕਰ ਸਰਕਾਰ ਨੂੰ ਕੋਸ ਰਹੀ ਹੈ।ਉਥੇ ਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਲਈ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀ ਹੈ।ਤਰਨਤਾਰਨ ਦੇ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧਰਾਮ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰ ਬਲਜਿੰਦਰ ਕੌਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਅਤੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਵਿਧਿਾਇਕਾਂ ਨੇ ਕਿਹਾ ਕਿ ਪਵਿੱਤਰ ਗੁਟਕਾ ਸਾਹਿਬ ਤੇ ਹੱਥ ਰੱਖ ਸਹੁੰ ਖਾਣ ਵਾਲੇ ਕੈਪਟਨ ਸਾਬ ਪੰਜਾਬ 'ਚੋਂ ਨਸ਼ਾਂ ਖ਼ਤਮ ਕਰਨ 'ਚ ਅਸਫ਼ਲ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ਾ ਤੱਸਕਰੀ ਰਾਜਨਿਤਕ ਸ਼ਹਿ ਅਤੇ ਸਰਪਰਸਤੀ ਨਾਲ ਵਧ ਫੁੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ।ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਨਾਲ ਨਹੀਂ ਸਗੋਂ ਸਰਕਾਰ ਦੀ ਨਲਾਇਕੀ ਨਾਲ ਹੋਈ ਹੈ।ਉਨ੍ਹਾਂ ਪੰਜਾਬ 'ਚ ਹੋਈਆਂ ਇਨ੍ਹਾਂ ਮੌਤਾਂ ਲਈ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਕਰਾਰ ਕੀਤਾ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget