ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤਾਂ ਦੀ ਸਾਰ ਲੈਣ ਪਹੁੰਚੇ ਕੈਪਟਨ ਦੇ ਦੋ ਮੰਤਰੀ

ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਮਗਰੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਅਰੁਣਾ ਚੌਧਰੀ ਬਟਾਲਾ ਪਹੁੰਚੇ

ਗੁਰਦਾਸਪੁਰ: ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਮਗਰੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਅਰੁਣਾ ਚੌਧਰੀ ਬਟਾਲਾ ਪਹੁੰਚੇ।

ਕੈਪਟਨ ਅਮਰਿੰਦਰ ਨੇ ਆਪਣੇ ਕੈਬਨਿਟ ਮੰਤਰੀਆਂ ਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀ ਸਾਰ ਲੈਣ ਭੇਜਿਆ। ਕੈਪਟਨ ਨੇ ਇਨ੍ਹਾਂ ਮੰਤਰੀਆਂ ਨੂੰ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣ, ਇੱਕ ਰਿਪੋਰਟ ਵੀ ਪੇਸ਼ ਕਰਨ ਨੂੰ ਕਿਹਾ ਹੈ। ਇਸ ਦੇ ਚੱਲਦੇ ਅੱਜ ਕੈਬਨਿਟ ਮੰਤਰੀਆਂ ਵੱਲੋਂ ਮ੍ਰਿਤਕਾਂ ਦੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ।

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤਾਂ ਦੀ ਸਾਰ ਲੈਣ ਪਹੁੰਚੇ ਕੈਪਟਨ ਦੇ ਦੋ ਮੰਤਰੀ

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਇਹ ਤਿਆਰ ਕੀਤੀ ਗਈ ਰਿਪੋਰਟ ਅੱਜ ਸ਼ਾਮ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਰੱਖੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ 'ਚ ਜਾਂਚ ਚੱਲ ਰਹੀ ਹੈ ਤੇ ਜੋ ਵੀ ਕੋਈ ਦੋਸ਼ੀ ਪਾਇਆ ਜਾਵੇਗਾ। ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤਾਂ ਦੀ ਸਾਰ ਲੈਣ ਪਹੁੰਚੇ ਕੈਪਟਨ ਦੇ ਦੋ ਮੰਤਰੀ ਉਧਰ, ਅਰੁਣਾ ਚੌਧਰੀ ਨੇ ਕਿਹਾ ਕਿ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਮੌਤਾਂ ਹੋਈਆਂ ਹਨ ਪਰ ਅਜੇ ਤੱਕ ਇਸ ਦੁੱਖ ਦੀ ਘੜੀ 'ਚ ਭਾਜਪਾ ਸਾਂਸਦ ਤੇ ਅਭਿਨੇਤਾ ਸਨੀ ਦਿਓਲ ਹਾਲੇ ਤੱਕ ਨਜ਼ਰ ਨਹੀਂ ਆਏ। ਹਲਕੇ 'ਚ ਲੋਕਾਂ ਨੇ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਾ ਦਿੱਤੇ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

Punjab ਦੀਆਂ ਚਾਰ ਨਗਰ ਕੌਂਸਲਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ , ਕੱਲ੍ਹ ਤੋਂ ਦਾਖਲ ਹੋਣਗੀਆਂ ਨਾਮਜ਼ਦਗੀਆਂ ,ਪੜ੍ਹੋ ਪੂਰਾ ਸ਼ਡਿਊਲ

Punjab MC Election Results : CM ਭਗਵੰਤ ਮਾਨ ਬੋਲੇ - ਬੰਗਾਲ ਜਿੱਤਣ ਵਾਲੇ ਪੰਜਵੇਂ ਨੰਬਰ 'ਤੇ 

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

Embed widget