ਪੜਚੋਲ ਕਰੋ

ਆਪ' ਨੇ ਘੇਰਿਆ ਐਸਐਸਪੀ ਦਫ਼ਤਰ, ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸਰਕਾਰ ਤੇ ਲਾਏ ਗੰਭੀਰ ਦੋਸ਼

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 150 ਦੇ ਕਰੀਬ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਮਾਮਾਲੇ 'ਚ ਪੰਡੌਰੀ ਗੋਲਾ ਦੇ ਹੋਰ ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਰੋਸ ਵਿੱਚ ਆਈ ਆਮ ਆਦਮੀ ਪਾਰਟੀ ਨੇ ਐਸਐਸਪੀ ਦਫ਼ਤਰ ਤਰਨ ਤਾਰਨ ਦਾ ਘੇਰਾਓ ਕੀਤਾ।

ਤਰਨ ਤਾਰਨ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 150 ਦੇ ਕਰੀਬ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਮਾਮਾਲੇ 'ਚ ਪੰਡੌਰੀ ਗੋਲਾ ਦੇ ਹੋਰ ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਰੋਸ ਵਿੱਚ ਆਈ ਆਮ ਆਦਮੀ ਪਾਰਟੀ ਨੇ ਐਸਐਸਪੀ ਦਫ਼ਤਰ ਤਰਨ ਤਾਰਨ ਦਾ ਘੇਰਾਓ ਕੀਤਾ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਹਲਕਾ ਇੰਚਾਰਜ ਡਾ ਕਸ਼ਮੀਰ ਸਿੰਘ ਸੋਹਲ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਪੀੜਤ ਲੋਕਾਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਦੀ ਸ਼ਹਿ ਹੇਠ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਇਸ ਸ਼ਰਾਬ ਨਾਲ ਹੁਣ ਤੱਕ 150 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਫਿਰ ਵੀ ਜ਼ਹਿਰੀਲੀ ਸ਼ਰਾਬ ਧੜੱਲੇ ਨਾਲ ਪਿੰਡਾਂ ਵਿੱਚ ਵੇਚੀ ਜਾ ਰਹੀ ਹੈ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਵਿਧਾਇਕ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਸੰਬੰਧੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਨਾਲ ਵੀ ਸ਼ਰਾਬ ਦੇ ਮਾਫੀਆ ਵੱਲੋਂ ਕੁੱਟਮਾਰ ਕੀਤੀ ਗਈ ਪਰ ਇਸ ਨਿੰਦਣਯੋਗ ਕਾਰੇ ਖ਼ਿਲਾਫ ਵੀ ਸਰਕਾਰ ਨੇ ਮੁਲਜ਼ਮਾਂ ਤੇ ਕੋਈ ਕੇਸ ਦਰਜ ਨਹੀਂ ਕੀਤਾ। ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਦਾ ਧੰਦਾ ਬੰਦ ਨਾ ਕਰਵਾਇਆ ਤੇ ਆਰੋਪੀਆਂ ਤੇ ਸਖ਼ਤ ਕਾਰਵਾਈ ਨਾ ਹੋਈ ਤਾਂ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget