ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਬਾਰੇ ਵੱਡਾ ਖੁਲਾਸਾ, ਐਸਐਸਪੀ ਨੇ ਦੱਸਿਆ ਆਖਰ ਕਿਉਂ ਨਹੀਂ ਹੋ ਸਕਿਆ ਕਈ ਮ੍ਰਿਤਕਾਂ ਦਾ ਪੋਸਟਮਾਰਟਮ

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਵਿੱਚੋਂ 41 ਲੋਕਾਂ ਦਾ ਤਾਂ ਪੋਸਟਮਾਰਟਮ ਹੀ ਨਹੀਂ ਹੋਇਆ ਤੇ ਨਾ ਹੀ ਸੈਂਪਲ ਲਏ ਗਏ।

ਤਰਨ ਤਾਰਨ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਜ਼ਿਲ੍ਹੇ ਦੇ ਐਸਐਸਪੀ ਧਰੁਮਨ ਨਿੰਬਾਲੇ ਨੇ ਦੱਸਿਆ ਕਿ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਵਿੱਚੋਂ 41 ਲੋਕਾਂ ਦਾ ਤਾਂ ਪੋਸਟਮਾਰਟਮ ਹੀ ਨਹੀਂ ਹੋਇਆ ਤੇ ਨਾ ਹੀ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਬਹੁਤੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੇ ਬਿਨ੍ਹਾਂ ਹੀ ਮ੍ਰਿਤਕਾਂ ਦਾ ਸਸਕਾਰ ਕਰ ਦਿੱਤਾ।

ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਹੁਣ ਤੱਕ 80 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹਾਲਾਂਕਿ ਅਜੇ ਹੋਰ ਮੌਤਾਂ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ। ਸਭ ਤੋਂ ਵੱਧ ਮੌਤਾਂ ਤਰਨ ਤਾਰਨ ਸ਼ਹਿਰ 'ਚ ਹੋਈਆਂ ਹਨ। ਇੱਥੇ 17 ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਹੈ। ਇਸ ਤੋਂ ਇਲਾਵਾ 63 ਹੋਰ ਮੌਤਾਂ ਜ਼ਿਲ੍ਹੇ ਦੇ 14 ਵੱਖ-ਵੱਖ ਪਿੰਡਾਂ 'ਚ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਜ਼ਿਲ੍ਹੇ ਅੰਦਰ ਹੁਣ ਤੱਕ ਇਸ ਮਾਮਲੇ 'ਚ 4 ਪਰਚੇ ਦਰਜ ਕੀਤੇ ਗਏ ਹਨ। ਪੁਲਿਸ ਨੇ ਵੱਖ ਵੱਖ ਥਾਂ ਛਾਪੇਮਾਰੀ ਕਰ ਹੁਣ ਤੱਕ 21,000 ਲੀਟਰ ਲਾਹਣ 'ਤੇ 24,000 ਲੀਟਰ ਨਾਜਾਇਜ ਸ਼ਰਾਬ ਵੀ ਬਰਾਮਦ ਕੀਤੀ। ਪੁਲਿਸ ਨੇ ਇਸ ਮਾਮਲੇ 'ਚ ਸ਼ਰਾਬ ਦੇ ਵੱਡੇ ਸਪਲਾਇਰ ਫੜੇ ਹਨ ਤੇ ਇੱਕ ਸ਼ੈਲੀ ਨਾਂ ਦਾ ਤਸਕਰ ਫਰਾਰ ਹੈ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget