ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੀ ਗਿਣਤੀ ਹੋਈ 86, 25 ਮੁਲਜ਼ਮ ਗ੍ਰਿਫਤਾਰ
ਏਬੀਪੀ ਸਾਂਝਾ
Updated at:
01 Aug 2020 07:28 PM (IST)
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।ਤਾਜ਼ਾ ਅੰਕੜਿਆਂ ਮੁਤਾਬਿਕ 86 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ।
NEXT
PREV
ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।ਤਾਜ਼ਾ ਅੰਕੜਿਆਂ ਮੁਤਾਬਿਕ 86 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ।ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇਹਾਤੀ, ਗੁਰਦਾਸਪੁਰ, ਤਰਨਤਾਰਨ, ਰਾਜਪੁਰਾ 'ਤੇ ਸ਼ੰਬੂ ਬਾਡਰ ਦੇ ਕਈ ਇਲਾਕਿਆਂ 'ਚ ਛਾਪੇਮਾਰੀ ਕਰ 17 ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਹੁਣ ਤੱਕ ਇਸ ਮਾਮਲੇ 'ਚ ਕੁੱਲ 25 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
- - - - - - - - - Advertisement - - - - - - - - -