ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ, ਗਿਣਤੀ ਵਧ ਕੇ ਹੋਈ 112

ਅੱਜ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ ਵੀ 12 ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਚੁੱਕੀਆਂ ਹਨ।

ਚੰਡੀਗੜ੍ਹ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਅੱਜ 112 ਤਕ ਪਹੁੰਚ ਗਈ ਹੈ। ਅੱਜ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ ਵੀ 12 ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਚੁੱਕੀਆਂ ਹਨ। ਅਫ਼ਗਾਨਿਸਤਾਨ 'ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਗ੍ਰਹਿ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ, ਹਸਪਤਾਲ 'ਚ ਭਰਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget