ਚੰਡੀਗੜ੍ਹ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਅੱਜ 112 ਤਕ ਪਹੁੰਚ ਗਈ ਹੈ।
ਅੱਜ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ ਵੀ 12 ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਚੁੱਕੀਆਂ ਹਨ।
ਅਫ਼ਗਾਨਿਸਤਾਨ 'ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ
ਗ੍ਰਹਿ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ, ਹਸਪਤਾਲ 'ਚ ਭਰਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ, ਗਿਣਤੀ ਵਧ ਕੇ ਹੋਈ 112
ਏਬੀਪੀ ਸਾਂਝਾ
Updated at:
03 Aug 2020 09:06 AM (IST)
ਅੱਜ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ ਵੀ 12 ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਚੁੱਕੀਆਂ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -