ਪੜਚੋਲ ਕਰੋ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ, ਸ਼ਰਧਾਲੂਆਂ ਨੂੰ ਖ਼ਾਸ ਸਲਾਹ

ਫੌਜ ਦੀ 418 ਇੰਜਨਿਅਰਿੰਗ ਸ੍ਰੀ ਹੇਮਕੁੰਟ ਸਾਹਿਬ ਵਿੱਚ ਬਰਫ਼ ਹਟਾਉਣ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ-ਨਾਲ 10 ਨੇਪਾਲੀ ਮੂਲ ਦੇ ਮਜ਼ਦੂਰ ਤੇ 12 ਗੁਰਦੁਆਰਾ ਸੇਵਾਦਾਰ ਵੀ ਕੰਮ ਕਰ ਰਹੇ ਹਨ।

ਸ੍ਰੀ ਹੇਮਕੁੰਟ ਸਾਹਿਬ ਵਿੱਚ ਹਾਲੇ ਵੀ 10 ਫੁੱਟ ਤੋਂ ਜ਼ਿਆਦਾ ਬਰਫ਼ ਜੰਮੀ ਹੋਈ ਹੈ। ਫੌਜ ਤੇ ਨੇਪਾਲੀ ਮੂਲ ਦੇ ਮਜ਼ਦੂਰਾਂ ਦੇ ਨਾਲ-ਨਾਲ ਗੁਰਦੁਆਰਾ ਸੇਵਾਦਾਰ ਵੀ ਬਰਫ਼ ਹਟਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਅਜਿਹੇ ਵਿੱਚ ਬਰਫ਼ ਹਟਾਉਣਾ ਵੱਡੀ ਚੁਣੌਤੀ ਬਣਿਆ ਹੋਇਆ ਹੈ। ਕਈ ਥਾਈਂ ਪੈਦਲ ਰਾਹ ਵੀ ਠੱਪ ਹਨ। ਇਸ ਤੋਂ ਇਲਾਵਾ ਬਿਜਲੀ ਤੇ ਪਾਣੀ ਦੀ ਮੁਸ਼ਕਲ ਵੀ ਵੱਡੇ ਪੱਧਰ 'ਤੇ ਬਣੀ ਹੋਈ ਹੈ। ਫੌਜ ਦੀ 418 ਇੰਜਨਿਅਰਿੰਗ ਸ੍ਰੀ ਹੇਮਕੁੰਟ ਸਾਹਿਬ ਵਿੱਚ ਬਰਫ਼ ਹਟਾਉਣ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ-ਨਾਲ 10 ਨੇਪਾਲੀ ਮੂਲ ਦੇ ਮਜ਼ਦੂਰ ਤੇ 12 ਗੁਰਦੁਆਰਾ ਸੇਵਾਦਾਰ ਵੀ ਕੰਮ ਕਰ ਰਹੇ ਹਨ। ਗੁਰਦੁਆਰਾ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਕਪਾਟ ਖੁੱਲ੍ਹਣ ਤੋਂ ਪਹਿਲਾਂ ਸਾਰੀਆਂ ਵਿਵਸਥਾਵਾਂ ਕੱਢੀਆਂ ਜਾਣਗੀਆਂ ਪਰ ਬਰਫ਼ ਹਟਾਉਣ ਵਿੱਚ ਹਾਲੇ ਕਾਫੀ ਦਿੱਕਤ ਆ ਰਹੀ ਹੈ। ਕਈ ਥਾਈਂ ਵੱਡੇ-ਵੱਡੇ ਗਲੇਸ਼ੀਅਰ ਕੱਟਣੇ ਬਾਕੀ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਜਦੋਂ ਕਪਾਟ ਖੋਲ੍ਹੇ ਜਾਣਗੇ ਤਾਂ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਤਸਵੀਰ ਬਦਲੀ ਨਜ਼ਰ ਆਏਗੀ। ਚੁਫੇਰੇ ਬਰਫ਼ ਹੀ ਬਰਫ਼ ਨਜ਼ਰ ਆਏਗੀ। ਜੋਤੀ ਸਰੋਵਰ ਦੇ ਨਾਂ ਨਾਲ ਜਾਣੀ ਜਾਂਦੀ ਪ੍ਰਾਚੀਨ ਝੀਲ ਵੀ ਬਰਫ਼ ਨਾਲ ਢੱਕੀ ਨਜ਼ਰ ਆਏਗੀ ਤੇ ਕੜਾਕੇ ਦੀ ਠੰਢ ਹੋਏਗੀ। ਬਰਫ਼ਬਾਰੀ ਬਾਅਦ ਸ੍ਰੀ ਹੇਮਕੁੰਟ ਸਾਹਿਬ ਦਾ ਤਾਪਮਾਨ ਮਨਫ਼ੀ ਤੋਂ ਵੀ ਹੇਠਾਂ ਜਾ ਪਹੁੰਚਿਆ ਹੈ। ਇਸ ਲਈ ਯਾਤਰੀਆਂ ਨੂੰ ਆਪਣੇ ਨਾਲ ਗਰਮ ਕੱਪੜੇ ਲੈ ਕੇ ਜਾਣ ਦੀ ਸਲਾਹ ਦਿੱਤੀ ਗਈ ਹੈ। ਫੌਜ ਨੇ ਬਰਫ਼ ਕੱਟ ਕੇ ਰਾਹ ਤਾਂ ਸਾਫ਼ ਕਰ ਦਿੱਤਾ ਹੈ ਪਰ ਇਸ ਨਾਲ ਕਈ ਗੁਫ਼ਾਵਾਂ ਬਣ ਗਈਆਂ ਹਨ। ਸ੍ਰੀ ਹੇਮਕੁੰਟ ਸਾਹਿਬ ਜਾਣ ਲਈ ਬਰਫ਼ ਦੇ ਅੰਦਰ ਦੀ ਹੋ ਕੇ ਜਾਣਾ ਪਏਗਾ। ਜੇ ਮੌਸਮ ਨੇ ਸਾਥ ਦਿੱਤਾ ਤਾਂ ਬਰਫ਼ ਵਿੱਚ ਕਮੀ ਆ ਸਕਦੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget