ਪੜਚੋਲ ਕਰੋ

ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਅੱਜ ਦੂਜੇ ਦਿਨ ਵੀ ਜ਼ਿਲ੍ਹੇ 'ਚ ਕੱਢਿਆ ਗਿਆ ਫਲੈਗ ਮਾਰਚ

Sri Muktsar Sahib News : ਅੱਜ ਦੂਜੇ ਦਿਨ ਵੀ ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਮੁਕਤਸਰ ਦੇ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਇਹ ਫਲੈਗ

Sri Muktsar Sahib News : ਅੱਜ ਦੂਜੇ ਦਿਨ ਵੀ ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਮੁਕਤਸਰ ਦੇ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਇਹ ਫਲੈਗ ਮਾਰਚ ਮੁਕਤਸਰ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਵੀ ਪੁੱਜਿਆ ਤਾਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਮੁਕਤਸਰ ਦੇ ਹਰ ਕੋਨੇ 'ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਸ ਦੀ ਜਾਣਕਾਰੀ ਐੱਸਐੱਸਪੀ ਮੁਕਤਸਰ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਲਗਾਈ ਗਈ ਹੈ।
 
ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਇਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ ਉਥੇ ਪਹੁੰਚੀ। ਚਾਰੇ ਜਾਣਿਆਂ ਨੂੰ ਉਥੋਂ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।
 
ਓਧਰ ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ।
 
ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਹੈ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਨ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵੀ ਸ਼ਾਮਿਲ ਹੈ।
 
ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ ਸੋਮਵਾਰ 12 ਵਜੇ ਤੱਕ ਬੰਦ ਰਹਿਣਗੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?

Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ

ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!

Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?
ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?
Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ
Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ
ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!
ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!
Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ
Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-12-2025)

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ

ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ

Embed widget