ਪੜਚੋਲ ਕਰੋ
Advertisement
Sri Muktsar Sahib : ਸ੍ਰੀ ਮੁਕਤਸਰ ਸਾਹਿਬ 'ਚ ਸਕੂਲ ਜਾ ਰਹੇ ਤਿੰਨ ਭੈਣ-ਭਰਾਵਾਂ ਨੂੰ ਟਰੱਕ ਨੇ ਕੁਚਲਿਆ , 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ
Sri Muktsar Sahib : ਸ੍ਰੀ ਮੁਕਤਸਰ ਸਾਹਿਬ ਤੋਂ ਦਰਦਨਾਕਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਜਾ ਰਹੇ ਤਿੰਨ ਭੈਣ-ਭਰਾਵਾਂ ਨੂੰ ਝੋਨੇ ਨਾਲ ਭਰੇ ਟਰੱਕ ਨੇ ਟੱਕਰ ਮਾਰ ਦਿੱਤੀ ਹੈ।
ਸ੍ਰੀ ਮੁਕਤਸਰ ਸਾਹਿਬ ਤੋਂ ਅਸ਼ਫਾਕ ਢੁੱਡੀ
Sri Muktsar Sahib : ਸ੍ਰੀ ਮੁਕਤਸਰ ਸਾਹਿਬ ਤੋਂ ਦਰਦਨਾਕਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਜਾ ਰਹੇ ਤਿੰਨ ਭੈਣ-ਭਰਾਵਾਂ ਨੂੰ ਝੋਨੇ ਨਾਲ ਭਰੇ ਟਰੱਕ ਨੇ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਭੈਣ ਤੇ ਭਰਾ ਦੀ ਮੌਕੇ 'ਤੇ ਹੀ ਮੌਤ ਗਈ ਜਦੋਂਕਿ ਇੱਕ ਭਰਾ ਗੰਭੀਰ ਜ਼ਖਮੀ ਹੈ।
ਸ੍ਰੀ ਮੁਕਤਸਰ ਸਾਹਿਬ ਚ ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ 'ਚ ਪਿੰਡ ਕਬਰਵਾਲਾ ਦੇ ਵਸਨੀਕ ਸਕੇ ਭਰਾ ਤੇ ਭੈਣ ਦੀ ਮੌਤ ਹੋ ਗਈ। ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਵੀ ਜਖਮੀ ਹੋ ਗਿਆ ਹੈ। ਜਿਸਨੂੰ ਭੁੱਚੋ ਨਿਜੀ ਹਸਪਤਾਲ ਰੈਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਿਸ
ਜਾਣਕਾਰੀ ਅਨੁਸਾਰ ਮੁਕਤਸਰ ਦੇ ਅਕਾਲ ਅਕੈਡਮੀ 'ਚ ਪੜ੍ਹਨ ਵਾਲੇ ਇਹ ਤਿੰਨੋਂ ਵਿਦਿਆਰਥੀ ਸਵੇਰੇ ਮੋਟਰਸਾਇਕਲ ਜਰੀਏ ਸਕੂਲ ਆ ਰਹੇ ਸਨ। ਦੱਸਦੇ ਹਨ ਕਿ ਜਦੋਂ ਇਹ ਤਿੰਨੇ ਜਲਾਲਾਬਾਦ ਰੋਡ ਯਾਦਗਾਰੀ ਗੇਟ ਨੇੜੇ ਪਹੁੰਚੇ ਤਾਂ ਇੱਕ ਟਰੱਕ ਚਾਲਕ ਨੇ ਇਨਾਂ ਦੋ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਜਿਸ ਨਾਲ ਹਾਦਸਾ ਹੋ ਗਿਆ ਤੇ ਦਸਵੀਂ ਜਮਾਤ 'ਚ ਪੜ੍ਹਨ ਵਾਲੇ ਵਿਦਿਆਰਥੀ 15 ਸਾਲਾ ਗੁਰਸੇਵਕ ਸਿੰਘ ਪੁੱਤਰ ਹਰਿੰਦਰ ਸਿੰਘ ਤੇ ਉਸਦੀ ਭੈਣ 12 ਸਾਲਾ ਪ੍ਰਭਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ। ਜਦਕਿ 8 ਸਾਲਾ ਛੋਟਾ ਭਰਾ ਨਵਤੇਜ ਵੀ ਜ਼ਖਮੀ ਹੋ ਗਿਆ। ਜਿਸ ਨੂੰ ਭੁੱਚੋ ਦੇ ਨਿਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਕੇ 'ਤੇ ਪਹੁੰਚੇ ਡੀਐਸਪੀ ਰਾਜੇਸ਼ ਕੁਮਾਰ ਨੇ ਟੀਮ ਸਮੇਤ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਦੱਸ ਦੇਈਏ ਕਿ ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement