ਪੜਚੋਲ ਕਰੋ

ਬਰਗਾੜੀ ਕਾਂਡ: ਐਸਆਈਟੀ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ 'ਤੇ ਕੀਤੀ ਵੱਡੀ ਕਾਰਵਾਈ, SSP ਸ਼ਰਮਾ ਗ੍ਰਿਫ਼ਤਾਰ

ਹੁਸ਼ਿਆਰਪੁਰ: ਸਾਲ 2015 ਵਿੱਚ ਵਾਪਰੇ ਬੇਅਦਬੀ ਅਤੇ ਗੋਲ਼ੀਕਾਂਡਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਹੁਸ਼ਿਆਰਪੁਰ ਤੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਮੁਤਾਬਕ ਸ਼ਰਮਾ ਵਿਦੇਸ਼ ਖਿਸਕਣ ਦੀ ਤਿਆਰੀ ਵਿੱਚ ਸਨ, ਇਸ ਲਈ ਐਸਆਈਟੀ ਨੇ ਹੰਗਾਮੀ ਹਾਲਤ ਵਿੱਚ ਕਾਰਵਾਈ ਕੀਤੀ ਹੈ। ਸ਼ਰਮਾ ਤੋਂ ਇਲਾਵਾ ਐਸਆਈਟੀ ਨੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਸੀ। ਇਹ ਵੀ ਪੜ੍ਹੋ- ਬੇਅਦਬੀ ਤੇ ਗੋਲ਼ੀਕਾਂਡ: ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਚਰਨਜੀਤ ਸ਼ਰਮਾ ਦੀ ਗ੍ਰਿਫ਼ਾਤਰੀ ਦੀ ਪੁਸ਼ਟੀ ਕੀਤੀ ਹੈ। ਦਰਅਸਲ, ਐੱਸਆਈਟੀ ਨੇ ਸ਼ਰਮਾ ਨੂੰ ਸੰਮਨ ਜਾਰੀ ਕਰ 29 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਦੋ ਦਿਨ ਪਹਿਲਾਂ ਹੀ ਯਾਨੀ ਐਤਵਾਰ ਸਵੇਰੇ ਹੀ ਐੱਸਆਈਟੀ ਦੀ ਟੀਮ ਨੇ ਚਰਨਜੀਤ ਸ਼ਰਮਾ ਨੂੰ ਸਵੇਰੇ ਸਾਢੇ ਕੁ ਚਾਰ ਵਜੇ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰ ਛਾਪੇਮਾਰੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ। ਸਬੰਧਤ ਖ਼ਬਰ- ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ’ਚ ਨਾਮਜ਼ਦ ਪੁਲਿਸ ਅਫ਼ਸਰਾਂ ਦੇ ਸੰਮਨ ਜਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਾਜਾਖਾਨਾ ਦੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਦੀ ਫ਼ਰੀਦਕੋਟ ਸਥਿਤ ਰਿਹਾਇਸ਼ 'ਤੇ ਵੀ ਐਸਆਈਟੀ ਟੀਮ ਨੇ ਛਾਪਾ ਮਾਰਿਆ ਸੀ ਪਰ ਅਮਰਜੀਤ ਸਿੰਘ ਉਨ੍ਹਾਂ ਦੇ ਹੱਥ ਨਹੀਂ ਲੱਗੇ। ਇਹ ਵੀ ਪੜ੍ਹੋ- ਜਲਦ ਪੂਰੀ ਹੋਵੇਗੀ ਤੇ ਬੇਅਦਬੀ ਤੇ ਗੋਲ਼ੀਕਾਂਡਾਂ 'ਤੇ ਬਣੀ SIT ਦੀ ਰਿਪੋਰਟ ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਚਰਨਜੀਤ ਸ਼ਰਮਾ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਦੇ ਅਹੁਦੇ 'ਤੇ ਤੈਨਾਤ ਸਨ ਅਤੇ ਅਮਰਜੀਤ ਸਿੰਘ ਬਾਜਾਖਾਨਾ ਥਾਣੇ ਦੇ ਮੁਖੀ ਵਜੋਂ ਕਾਰਜਸ਼ੀਲ ਸਨ। ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਵਾਪਰਨ ਸਮੇਂ ਦੋਵੇਂ ਉੱਥੇ ਹੀ ਡਿਊਟੀ 'ਤੇ ਤਾਇਨਾਤ ਸਨ ਜਿੱਥੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਸਿੱਖ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਕਾਰਵਾਈ ਦੇ ਚੱਲਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਸੀ ਤੇ ਫਿਰ ਪਿਛਲੇ ਸਾਲ ਸ਼ਰਮਾ ਨੂੰ ਸੇਵਾਮੁਕਤ ਕਰ ਦਿੱਤਾ ਗਿਆ ਸੀ। ਹੁਣ ਐਸਆਈਟੀ ਸ਼ਰਮਾ ਤੋਂ ਗੋਲ਼ੀਕਾਂਡ ਬਾਬਤ ਪੁੱਛਗਿੱਛ ਕਰ ਸਕਦੀ ਹੈ ਅਤੇ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਅਗਲੀ ਕਾਰਵਾਈ ਸ਼ੁਰੂ ਕਰ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget