ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗੈਂਗਸਟਰ ਦੇ ਚੱਕਰ 'ਚ ਥਾਣੇਦਾਰ ਦੀ ਬਲੀ
ਬਠਿੰਡਾ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਨਵੀਨ ਸੈਣੀ ਨੂੰ ਮੋਬਾਈਲ ਫੋਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਐਸਐਸਪੀ ਵੱਲੋਂ ਸਬੰਧਿਤ ਅਧਿਕਾਰੀ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।
![ਗੈਂਗਸਟਰ ਦੇ ਚੱਕਰ 'ਚ ਥਾਣੇਦਾਰ ਦੀ ਬਲੀ ssp took action on sho for helping gangster in bathinda central jail ਗੈਂਗਸਟਰ ਦੇ ਚੱਕਰ 'ਚ ਥਾਣੇਦਾਰ ਦੀ ਬਲੀ](https://static.abplive.com/wp-content/uploads/sites/5/2019/11/20153445/bathinda-jail.jpeg?impolicy=abp_cdn&imwidth=1200&height=675)
ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਨਵੀਨ ਸੈਣੀ ਨੂੰ ਮੋਬਾਈਲ ਫੋਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਐਸਐਸਪੀ ਵੱਲੋਂ ਸਬੰਧਿਤ ਅਧਿਕਾਰੀ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਅੱਜ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਮੋਬਾਈਲ ਫੜਵਾਉਣ ਦੇ ਮਾਮਲੇ ਵਿੱਚ ਲਾਪਰਵਾਹੀ ਦਿਖਾਉਣ ਲਈ ਸਖ਼ਤ ਕਾਰਵਾਈ ਕਰਦਿਆਂ ਬਠਿੰਡਾ ਕੈਂਟ ਦੇ ਐਸਐਚਓ ਹਰਜੀਤ ਸਿੰਘ ਮਾਨ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)