ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਨਵੀਨ ਸੈਣੀ ਨੂੰ ਮੋਬਾਈਲ ਫੋਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਐਸਐਸਪੀ ਵੱਲੋਂ ਸਬੰਧਿਤ ਅਧਿਕਾਰੀ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।


ਇਸ ਮਾਮਲੇ ਵਿੱਚ ਅੱਜ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਮੋਬਾਈਲ ਫੜਵਾਉਣ ਦੇ ਮਾਮਲੇ ਵਿੱਚ ਲਾਪਰਵਾਹੀ ਦਿਖਾਉਣ ਲਈ ਸਖ਼ਤ ਕਾਰਵਾਈ ਕਰਦਿਆਂ ਬਠਿੰਡਾ ਕੈਂਟ ਦੇ ਐਸਐਚਓ ਹਰਜੀਤ ਸਿੰਘ ਮਾਨ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।