ਪੜਚੋਲ ਕਰੋ

Punjab News: ਪੰਜਾਬ ਪੁਲਿਸ 'ਤੇ ਛਾਈ ਆਰਥਿਕ ਮੰਦੀ ! ਮੁਲਾਜ਼ਮਾਂ ਨੂੰ ਹਾਲੇ ਤੱਕ ਨਹੀਂ ਮਿਲੀਆਂ ਤਨਖਾਹਾਂ,  ਵਿੱਤ ਵਿਭਾਗ ਦੀ ਸਫ਼ਾਈ ਆਈ ਸਾਹਮਣੇ 

Punjab Police Salary: ਚੋਣਾਂ ਦੇ ਦੌਰਾਨ ਇਹਨਾਂ ਸਾਰਿਆਂ ਮੁਲਾਜ਼ਮਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਅਜਿਹੇ ਵਿੱਚ ਡੇਢ ਮਹੀਨ ਤੋਂ ਵੱਧ ਸਮਾਂ ਹੋ ਜਾਣ ਤੇ ਵੀ ਤਨਖਾਹਾਂ ਨਾ ਪਾਉਣ ਕਾਰਨ ਘਰ ਦੇ ਗੁਜ਼ਾਰਾਂ ਕਰਨਾ ਵੀ ਔਖਾਂ ਹੋ ਜਾਂਦਾ ਹੈ। 

Punjab Police Salary: ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਸਰਕਾਰ ਵੱਲੋਂ ਆਰਥਿਕ ਮੰਦੀ ਦੀ ਕਾਰਵਾਈ ਕੀਤੀ ਗਈ ਹੈ। ਕਿਉਂ ਕਿ ਚੋਣਾਂ ਦੇ ਮਾਹੌਲ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ। ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮ 21 ਅਪ੍ਰੈਲ ਤੋਂ ਬਾਅਦ ਵੀ ਮਾਰਚ ਮਹੀਨੇ ਦੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਅਪ੍ਰੈਲ ਮਹੀਨਾ ਵੀ ਖ਼ਤਮ ਹੋਣ ਵਾਲਾ ਹੈ ਅਤੇ ਮੁਲਾਜ਼ਮਾਂ ਨੂੰ ਹਾਲੇ ਤੱਕ ਮਾਰਚ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ। 

ਹਲਾਂਕਿ ਇਹ ਸੈਲਰੀ ਸਾਰਿਆਂ ਮੁਲਾਜ਼ਮਾਂ ਦੀ ਨਹੀਂ ਰੋਕੀ ਗਈ। ਇਸ ਵਿੱਚ ਅੰਮ੍ਰਿਤਸਰ ਦੇ 7700 ਪੁਲੀਸ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦੋਂ ਕਿ ਬਠਿੰਡਾ ਵਿੱਚ 2011 'ਚ ਭਰਤੀ ਹੋਏ 2500 ਪੁਲੀਸ ਮੁਲਾਜ਼ਮਾਂ  ਪਿਛਲੇ ਮਹੀਨੇ ਦੀ ਸੈਲਰੀ ਰੋਕ ਦਿੱਤੀ ਗਈ ਹੈ।

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਕਿਹਾ ਕਿ ਉਹ ਇਸ ਸਬੰਧੀ ਸਬੰਧਤ ਅਧਿਕਾਰੀ ਨੂੰ ਲਿਖ ਰਹੇ ਹਨ। ਵਿੱਤੀ ਵਿਭਾਗ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਵਿਭਾਗਾਂ ਦੇ ਬਿੱਲ ਦੇਰੀ ਨਾਲ ਜਮ੍ਹਾਂ ਹੋਣ ਕਾਰਨ ਅਜਿਹਾ ਹੋਇਆ ਹੈ। ਮੰਗਲਵਾਰ ਤੋਂ ਤਨਖਾਹਾਂ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਤੇਜਿੰਦਰ ਬਿੱਟੂ ਨੇ ਵੀ ਤਨਖਾਹਾਂ ਨਾ ਮਿਲਣ ਦਾ ਮੁੱਦਾ ਚੁੱਕਦਿਆਂ ਸਰਕਾਰ ਨੂੰ ਘੇਰਿਆ ਹੈ।

ਚੋਣਾਂ ਦੇ ਦੌਰਾਨ ਇਹਨਾਂ ਸਾਰਿਆਂ ਮੁਲਾਜ਼ਮਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਅਜਿਹੇ ਵਿੱਚ ਡੇਢ ਮਹੀਨ ਤੋਂ ਵੱਧ ਸਮਾਂ ਹੋ ਜਾਣ ਤੇ ਵੀ ਤਨਖਾਹਾਂ ਨਾ ਪਾਉਣ ਕਾਰਨ ਘਰ ਦੇ ਗੁਜ਼ਾਰਾਂ ਕਰਨਾ ਵੀ ਔਖਾਂ ਹੋ ਜਾਂਦਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget