ਪੜਚੋਲ ਕਰੋ

ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਅੰਮ੍ਰਿਤਸਰ ਬਰਮਿੰਘਮ ਵਿਚਾਲੇ ਸਿੱਧੀ ਉਡਾਣ ਸ਼ੁਰੂ ਹੋ ਗਈ ਹੈ। ਇਹ ਉਡਾਣ ਸ਼ੁਰੂ ਵਿਚ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਚੱਲੇਗੀ। ਇਸੇ ਤਰ੍ਹਾਂ ਬਰਮਿੰਘਮ ਤੋਂ ਅੰਮ੍ਰਿਤਸਰ ਵਾਸਤੇ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਚੱਲੇਗੀ। ਇਸ ਸਿੱਧੀ ਉਡਾਣ ਦੀ ਸ਼ੁਰੂਆਤ ਨਾਲ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੀ ਲਾਭ ਹੋਵੇਗਾ। ਇਸ ਤੋਂ ਇਲਾਵਾ ਕਾਰਗੋ ਰਾਹੀਂ ਪੰਜਾਬ ਦੀਆਂ ਸਬਜ਼ੀਆਂ ਤੇ ਫਲ ਆਦਿ ਪਹਿਲਾਂ ਵਾਂਗ ਹੀ ਸਿੱਧਾ ਯੂ.ਕੇ ਜਾ ਸਕਣਗੇ, ਜਿਸ ਨਾਲ ਵਪਾਰੀਆਂ ਨੂੰ ਵੀ ਲਾਭ ਹੋਵੇਗਾ। ਯੂ.ਕੇ ਵਿਚ ਵਸਦਾ ਪੰਜਾਬੀ ਭਾਈਚਾਰਾ ਸਿੱਧਾ ਅੰਮ੍ਰਿਤਸਰ ਆ ਸਕੇਗਾ ਅਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਅਤੇ ਦੋਵਾਂ ਸੰਸਦ ਮੈਂਬਰਾਂ ਸ਼ਵੇਤ ਮਲਿਕ ਤੇ ਗੁਰਜੀਤ ਸਿੰਘ ਔਜਲਾ ਨੇ ਝੰਡੀ ਦਿਖਾਈ। ਕੱਲ ਇਸ ਉਡਾਣ ਦੀ ਮੁੜ ਸ਼ੁਰੂਆਤ ਮੌਕੇ ਕਾਂਗਰਸੀ ਤੇ ਭਾਜਪਾ ਦੇ ਆਗੂ ਹਾਜ਼ਰ ਸਨ।

ਟਾਪ ਹੈਡਲਾਈਨ

 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
Punjab Bus Strike : ਪੰਜਾਬ 'ਚ ਸਰਕਾਰੀ ਬੱਸਾਂ ਦੀ 3 ਦਿਨਾਂ ਹੜਤਾਲ !  ਕੱਚੇ ਮੁਲਾਜ਼ਮ ਕਰਨਗੇ ਬੱਸਾਂ ਦਾ ਚੱਕਾ ਜਾਮ 
Punjab Bus Strike : ਪੰਜਾਬ 'ਚ ਸਰਕਾਰੀ ਬੱਸਾਂ ਦੀ 3 ਦਿਨਾਂ ਹੜਤਾਲ !  ਕੱਚੇ ਮੁਲਾਜ਼ਮ ਕਰਨਗੇ ਬੱਸਾਂ ਦਾ ਚੱਕਾ ਜਾਮ 
Amritsar News : ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਾਂ ਤੇ 2 ਕੁੱਤਿਆਂ ਨੂੰ ਮਾਰੀ ਗੋਲੀ, ਫਿਰ...
Amritsar News : ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਾਂ ਤੇ 2 ਕੁੱਤਿਆਂ ਨੂੰ ਮਾਰੀ ਗੋਲੀ, ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget