ਪੜਚੋਲ ਕਰੋ

Punjab Election: ਪੰਜਾਬੀਓ ਅਜੇ ਵੀ ਨਹੀਂ ਖੁੰਝਿਆ ਵੇਲਾ ! 4 ਮਈ ਤੱਕ ਬਣਵਾ ਸਕਦੇ ਹੋ ਵੋਟਾਂ, ਜਾਣੋ ਕੀ ਹੈ ਪ੍ਰਕਿਰਿਆ ?

ਚੋਣ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਲੋਕ ਅਜੇ ਵੀ ਆਪਣੀ ਵੋਟ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਦੀ ਆਖ਼ਰੀ ਮਿਤੀ 14 ਮਈ ਹੈ ਇਸ ਲਈ ਪੰਜਾਬ ਦੇ ਲੋਕ 4 ਮਈ ਤੱਕ ਆਪਣਾ ਵੋਟ ਬਣਵਾ ਸਕਦੇ ਹਨ।

Punjab News: ਪੰਜਾਬ ਚੀਫ ਚੋਣ ਅਧਿਕਾਰੀ ਸਿਬੀਨ ਸੀ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂ-ਬ-ਰੂ ਹੋਏ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ 70 ਫ਼ੀਸਟ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਲਈ ਵੋਟਰਾਂ ਦੀ ਸੁਵਿਧਾਵਾ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਨਾਲ-ਨਾਲ ਹੀ ਦਿੱਤੇ।

ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਲੋਕ ਅਜੇ ਵੀ ਆਪਣੀ ਵੋਟ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਦੀ ਆਖ਼ਰੀ ਮਿਤੀ 14 ਮਈ ਹੈ ਇਸ ਲਈ ਪੰਜਾਬ ਦੇ ਲੋਕ 4 ਮਈ ਤੱਕ ਆਪਣਾ ਵੋਟ ਬਣਵਾ ਸਕਦੇ ਹਨ। ਇਸ ਲਈ ਤੁਹਾਨੂੰ ਆਪਣੇ ਬਲਾਕ ਪੱਧਰ ਦੇ ਅਫ਼ਸਰ ਨਾਲ ਸਪੰਰਕ ਕਰਨਾ ਹੋਵੇਗਾ।

ਚੋਣ ਅਧਿਕਾਰੀ ਨੇ ਦੱਸਿਆ ਕਿ  ਗਰਭਵਤੀ ਜਾਂ ਛੋਟੇ ਬੱਚਿਆਂ ਨਾਲ ਆਉਣ ਵਾਲੀਆਂ ਮਹਿਲਾਵਾਂ ਨੂੰ ਪਹਿਲ ਦਿੱਤੀ ਜਾਵੇਗੀ। ਹਰ ਬੂਥ ਉੱਤੇ ਪੁਰਸ਼, ਮਹਿਲਾਵਾਂ ਤੋਂ ਇਲਾਵਾ ਤੀਜੀ ਲਾਇਨ ਵੀ ਲਾਈ ਜਾਵੇਗੀ ਜਿਸ ਵਿੱਚ ਗਰਭਵਤੀ ਜਾਂ ਛੋਟੇ ਬੱਚਿਆਂ ਨਾਲ ਆਉਣ ਵਾਲੀਆਂ ਮਹਿਲਾਵਾਂ ਨੂੰ ਪਹਿਲ ਦਿੱਤੀ ਜਾਵੇਗੀ।

ਚੋਣ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 1600 ਸ਼ਿਕਾਇਤਾਂ ਸੀ ਵਿਜੀਲ ਐਪ ਰਾਹੀਂ ਮਿਲੀਆਂ ਹਨ ਜਿਨ੍ਹਾਂ ਵਿੱਚੋਂ 99 ਫ਼ੀਸਦੀ ਦਾ ਨਿਪਟਾਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਇਸ ਐਪ ਰਾਹੀਂ ਆਪਣੇ ਲੋਕ ਸਭਾ ਹਲਕੇ ਵਿੱਚ ਹੋ ਰਹੀਆਂ ਨਿਯਮਾਂ ਦੀਆਂ ਅਣਦੇਖੀਆਂ ਦੀ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget