ਪੜਚੋਲ ਕਰੋ

ਹੁਣ ਤੁਹਾਡੇ ਮੋਬਾਈਲ 'ਤੇ ਕੈਪਟਨ ਸਰਕਾਰ, ਬੱਸ 'ਪੰਜਾਬ ਐਮਸੇਵਾ' ਐਪ ਕਰੋ ਡਾਊਨਲੋਡ

ਪੰਜਾਬ ਦੀ ਜਨਤਾ ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਖੁਸ਼ ਨਹੀਂ। ਇਹ ਵਿਰੋਧੀ ਧਿਰਾਂ ਹੀ ਨਹੀਂ ਸਗੋਂ ਕਾਂਗਰਸੀ ਵਿਧਾਇਕ ਤੇ ਕੁਝ ਮੰਤਰੀ ਵੀ ਸਾਫ-ਸਾਫ ਕਹਿ ਰਹੇ ਹਨ। ਅਜਿਹੇ ਵਿੱਚ ਕੈਪਟਨ ਸਰਕਾਰ ਹੁਣ ਲੋਕਾਂ ਦੀਆਂ ਤਕਲੀਫਾਂ ਦਾ ਹੱਲ਼ ਕਰਨ ਲਈ ਹੱਥ-ਪੈਰ ਮਾਰਨ ਲੱਗੀ ਹੈ।

ਚੰਡੀਗੜ੍ਹ: ਪੰਜਾਬ ਦੀ ਜਨਤਾ ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਖੁਸ਼ ਨਹੀਂ। ਇਹ ਵਿਰੋਧੀ ਧਿਰਾਂ ਹੀ ਨਹੀਂ ਸਗੋਂ ਕਾਂਗਰਸੀ ਵਿਧਾਇਕ ਤੇ ਕੁਝ ਮੰਤਰੀ ਵੀ ਸਾਫ-ਸਾਫ ਕਹਿ ਰਹੇ ਹਨ। ਅਜਿਹੇ ਵਿੱਚ ਕੈਪਟਨ ਸਰਕਾਰ ਹੁਣ ਲੋਕਾਂ ਦੀਆਂ ਤਕਲੀਫਾਂ ਦਾ ਹੱਲ਼ ਕਰਨ ਲਈ ਹੱਥ-ਪੈਰ ਮਾਰਨ ਲੱਗੀ ਹੈ। ਕੈਪਟਨ ਸਰਕਾਰ ਨੇ ਜਨਤਾ ਨੂੰ ਇੱਕੋ ਮੰਚ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਹੁਣ ਸਮਾਰਟ ਫੋਨ ’ਤੇ ਇੱਕ ਬਟਨ ਦਬਾਇਆਂ ਉਪਲੱਬਧ ਹੋਣਗੀਆਂ। ਕੈਪਟਨ ਨੇ ਐਪ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਸੂਬਾ ਵਾਸੀ ਹੁਣ ਇੱਕੋ ਮੋਬਾਈਲ ਐਪ ਨਾਲ ਸਾਰੀਆਂ ਸਰਕਾਰੀ ਸੇਵਾਵਾਂ ਆਸਾਨੀ ਨਾਲ ਬਿਨਾਂ ਕਿਸੇ ਮੁਸ਼ਕਲ ਤੋਂ ਹਾਸਲ ਕਰ ਸਕਣਗੇ। ਸਰਕਾਰ ਵੱਲੋਂ ਨਾਗਰਿਕ ਪੱਖੀ ਡਿਜੀਟਲ ਉਦਮਾਂ ਨੂੰ ਜਾਰੀ ਰੱਖਣ ਦਾ ਅਹਿਦ ਦੁਹਰਾਉਂਦਿਆ ਉਨ੍ਹਾਂ ਕਿਹਾ ਕਿ ਹੁਣ ਸੂਬਾ ਵਾਸੀ ਆਪਣੇ ਨਿੱਜੀ ਦਸਤਾਵੇਜ਼ ਐਮਸੇਵਾ ਮੋਬਾਈਲ ਰਾਹੀਂ ਆਪਣੇ ਡਿਜੀਲੌਕਰ ’ਚ ਰੱਖ ਸਕਦੇ ਹਨ। ਇਹ ਐਪ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਐਨਡੋਰਾਇਡ ਤੇ ਆਈਓਐਸ ਸਮਾਰਟ ਫੋਨਾਂ ਉਪਰ ਉਪਲੱਬਧ ਹੋਵੇਗੀ। ਪ੍ਰਸ਼ਾਸਕੀ ਸੁਧਾਰ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਹੁਣ ਇੱਕੋ ਮੋਬਾਈਲ ਐਪ ਜ਼ਰੀਏ ਸਕੂਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੰਜਾਬ ਰਾਜ ਮੰਡੀਕਰਨ ਬੋਰਡ, ਪੰਜਾਬ ਪੁਲਿਸ, ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਿਟੀ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਣਗੀਆਂ। ਐਪ ਦੀ ਵਰਤੋਂ ਕਰਨ ਵਾਲੇ ਰਾਸ਼ੀ ਦਾ ਭੁਗਤਾਨ ਵੀ ਆਨਲਾਈਨ ਕਰ ਸਕਣਗੇ। ਇਸ ਤੋਂ ਬਾਅਦ ਸੇਵਾ ਦੇ ਸਟੇਟਸ ਨੂੰ ਟਰੈਕ ਵੀ ਐਮਸੇਵਾ ਜਾਂ ਸੇਵਾ ਕੇਂਦਰ ਰਾਹੀਂ ਕੀਤਾ ਜਾ ਸਕੇਗਾ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget