ਪੜਚੋਲ ਕਰੋ

lohri celebration:ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਧੀਆਂ ਦਾ ਸਨਮਾਨ

ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਲ 2022 ‘ਚ 1000 ਵਿੱਚੋਂ 989 ਨਾਲ ਪਟਿਆਲਾ ਪੰਜਾਬ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਦੇ ਮਾਮਲੇ ‘ਚ ਪਹਿਲੇ ਸਥਾਨ ‘ਤੇ ਹੈ ਪਰੰਤੂ ਸਾਨੂੰ ਇਹ ਪ੍ਰਣ ਕਰਨਾ ਪਵੇਗਾ ਕਿ ਇਹ ਅਨੁਪਾਤ ਰਾਜ ਭਰ ਵਿੱਚ ਹੀ ਮੁੰਡਿਆਂ ਦੇ ਬਰਾਬਰ ਹੋਵੇ।

Punjab News: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ‘ਚ ਇਸ ਸਮੇਂ ਲੜਕੀਆਂ ਦੇ 1000 ਪਿੱਛੇ 926 ਲਿੰਗ ਅਨੁਪਾਤ ਨੂੰ ਅਗਲੇ ਪੰਜ ਸਾਲਾਂ ਅੰਦਰ ਲੜਕਿਆਂ ਦੇ ਬਰਾਬਰ ਕਰਨ ਦਾ ਟੀਚਾ ਪੂਰਾ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਇੱਥੇ ਤ੍ਰਿਪੜੀ ਦੇ ਸਿਟੀਜਨ ਵੈਲਫੇਅਰ ਪਾਰਕ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਸਦਕਾ ਪੰਜਾਬ ਨੂੰ ਸਿਹਤ ਦੇ ਮਾਮਲੇ ‘ਚ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਪਹਿਲਾਂ ਬਣੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਬਾਅਦ ਹੁਣ 500 ਅਜਿਹੇ ਹੋਰ ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ ਬਾਅਦ ‘ਚ ਡੈਂਟਲ ਅਤੇ ਸਪੈਸ਼ਲਿਸਟ ਕਲੀਨਿਕ ਵੀ ਬਣਾਏ ਜਾਣਗੇ।

ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਲ 2022 ‘ਚ 1000 ਵਿੱਚੋਂ 989 ਨਾਲ ਪਟਿਆਲਾ ਪੰਜਾਬ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਦੇ ਮਾਮਲੇ ‘ਚ ਪਹਿਲੇ ਸਥਾਨ ‘ਤੇ ਹੈ ਪਰੰਤੂ ਸਾਨੂੰ ਇਹ ਪ੍ਰਣ ਕਰਨਾ ਪਵੇਗਾ ਕਿ ਇਹ ਅਨੁਪਾਤ ਰਾਜ ਭਰ ਵਿੱਚ ਹੀ ਮੁੰਡਿਆਂ ਦੇ ਬਰਾਬਰ ਹੋਵੇ।

ਡਾ. ਬਲਬੀਰ ਸਿੰਘ ਨੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਾਨਵਰਾਂ ਤੇ ਪਸ਼ੂ-ਪੰਛੀਆਂ ‘ਚ ਅਜਿਹਾ ਨਹੀਂ ਕਿ ਉਹ ਆਪਣੇ ਬੱਚਿਆਂ ‘ਚ ਕੋਈ ਵਿਤਕਰਾ ਕਰਦੇ ਹਨ ਪਰੰਤੂ ਅਸੀਂ ਰੱਬ ਨੂੰ ਮੰਨਣ ਵਾਲੇ ਇਨਸਾਨ ਆਪਣੀਆਂ ਧੀਆਂ ਨੂੰ ਕੁੱਖ ‘ਚ ਹੀ ਮਾਰ ਦਿੰਦੇ ਹਾਂ ਇਸ ਲਈ ਸਾਨੂੰ ਹੁਣ ਧੀਆਂ ਨੂੰ ਬਚਾਉਣ ਲਈ ਹੰਭਲਾ ਮਾਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਧੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨੇ ਪੈਣਗੇ ਤਾਂ ਹੀ ਸਾਡੀਆਂ ਧੀਆਂ ਆਪਣੇ ਮਾਪਿਆਂ ਤੇ ਸਮਾਜ ਦਾ ਨਾਮ ਉੱਚਾ ਕਰਨਗੀਆਂ।

ਡਾ. ਬਲਬੀਰ ਸਿੰਘ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਅਗਲੇ ਇੱਕ ਸਾਲ ਦੇ ਅੰਦਰ-ਅੰਦਰ ਸੂਬੇ ‘ਚ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਕੇ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਹਲਕਾ ਪਟਿਆਲਾ ਦਿਹਾਤੀ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਅੰਦਰ ਉਲੀਕੇ ਸਾਰੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget