ਪੜਚੋਲ ਕਰੋ

ਸਥਾਨਕ ਸਰਕਾਰਾਂ ਤੋਂ ਲਾਂਭੇ ਕੀਤੇ ਸਿੱਧੂ ਨੂੰ ਬਿਜਲੀ ਮਹਿਕਮਾ ਸੰਭਾਲਣ ਬਾਰੇ 'ਆਪ' ਨੇ ਦਿੱਤੀ ਖ਼ਾਸ ਸਲਾਹ

ਚੀਮਾ ਨੇ ਨਵੇਂ ਬਣਾਏ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਬਿਜਲੀ ਮੰਤਰਾਲੇ ਦਾ ਅਹੁਦਾ ਸੰਭਾਲਣ ਤੇ ਪੰਜਾਬ ਸਮੇਤ ਲੋਕਾਂ ਦੇ ਹਿੱਤਾਂ ਲਈ ਵੱਡੇ ਫ਼ੈਸਲੇ ਲੈਣ।

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ 'ਚ ਵੱਡੀ ਕੁਰਸੀ ਖੋਹਣ ਤੇ ਬਚਾਉਣ ਲਈ ਚੱਲ ਰਹੀ ਖ਼ਾਨਾ-ਜੰਗੀ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਪੈ ਰਹੀ ਹੈ। ਉਨ੍ਹਾਂ ਨਵੇਂ ਬਣਾਏ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਬਿਜਲੀ ਮੰਤਰਾਲੇ ਦਾ ਅਹੁਦਾ ਸੰਭਾਲਣ ਤੇ ਪੰਜਾਬ ਸਮੇਤ ਲੋਕਾਂ ਦੇ ਹਿੱਤਾਂ ਲਈ ਵੱਡੇ ਫ਼ੈਸਲੇ ਲੈਣ। ਇੱਕ ਬਿਆਨ ਰਾਹੀਂ ਚੀਮਾ ਨੇ ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਸਿਖਰ ਦੀ ਗਰਮੀ ਤੇ ਝੋਨੇ ਦੇ ਸੀਜ਼ਨ ਕਾਰਨ ਇੱਕ ਤਾਂ ਸੂਬੇ ਅੰਦਰ ਬਿਨਾ ਰੋਕ ਬਿਜਲੀ ਸਪਲਾਈ ਦੀ ਬੇਹੱਦ ਜ਼ਰੂਰਤ ਹੈ, ਤੇ ਦੂਜੇ ਪਾਸੇ ਬਿਜਲੀ ਮਹਿਕਮਾ ਮੰਤਰੀ ਬਗੈਰ ਹੀ ਡੰਗ ਸਾਰ ਰਿਹਾ ਹੈ। ਨਤੀਜਨ ਘਰੇਲੂ ਤੇ ਕਿਸਾਨਾਂ ਸਮੇਤ ਸਾਰੇ ਵਰਗਾਂ ਦੇ ਖਪਤਕਾਰ ਐਲਾਨੇ ਤੇ ਅਣਐਲਾਨੇ ਬਿਜਲੀ ਕੱਟਾਂ ਦੀ ਮਾਰ ਝੱਲ ਰਹੇ ਹਨ। ਹਰਪਾਲ ਸਿੰਘ ਚੀਮਾ ਮੁਤਾਬਕ, 'ਨਵਜੋਤ ਸਿੰਘ ਸਿੱਧੂ ਨੂੰ ਜਾਣੇ-ਅਨਜਾਣੇ ਅਜਿਹਾ ਮੌਕਾ ਮਿਲਿਆ ਹੈ, ਜਿਸ ਰਾਹੀਂ ਉਹ ਪੰਜਾਬ ਦੇ ਖ਼ਜ਼ਾਨੇ ਤੇ ਲੋਕਾਂ ਦੀ ਲੁੱਟ ਰੋਕ ਸਕਦੇ ਹਨ। ਬਤੌਰ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟ ਬਲੀ ਚੜ੍ਹਾ ਕੇ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਗਏ ਬੇਹੱਦ ਮਹਿੰਗੇ ਤੇ ਨਜਾਇਜ਼ ਬਿਜਲੀ ਖ਼ਰੀਦ ਸਮਝੌਤੇ (ਪੀਪੀਏ) ਰੱਦ ਕਰਵਾ ਸਕਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget