ਪੜਚੋਲ ਕਰੋ

ਕੈਪਟਨ ਸਰਕਾਰ ਨਵਾਂ ਪੁਲਿਸ ਮੁਖੀ ਲਾਉਣ ਲਈ ਕਾਹਲੀ

ਚੰਡੀਗੜ੍ਹ: ਮੋਦੀ ਸਰਕਾਰ ਨੇ ਚਾਹੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਸਤੰਬਰ ਤੱਕ ਵਾਧਾ ਕਰ ਦਿੱਤਾ ਹੈ ਪਰ ਕੈਪਟਨ ਸਰਕਾਰ ਜਲਦ ਤੋਂ ਜਲਦ ਨਵਾਂ ਪੁਲਿਸ ਮੁਖੀ ਲਾਉਣ ਲਈ ਕਾਹਲੀ ਹੈ। ਪੰਜਾਬ ਸਰਕਾਰ ਨੇ ਸੂਬੇ ਦਾ ਨਵਾਂ ਪੁਲਿਸ ਮੁਖੀ ਲਾਉਣ ਲਈ ਨੌਂ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਯੂਪੀਐਸਸੀ ਨੂੰ ਭੇਜ ਦਿੱਤਾ ਹੈ। ਇਸ ਪੈਨਲ ਵਿੱਚ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫਾ, ਹਰਦੀਪ ਢਿੱਲੋਂ, ਦਿਨਕਰ ਗੁਪਤਾ, ਜਸਮਿੰਦਰ ਸਿੰਘ, ਐਸ ਚੱਟੋਪਾਧਿਆਏ, ਸੀਐਸ ਰੈਡੀ, ਐਮਕੇ ਤਿਵਾੜੀ ਤੇ ਵੀਕੇ ਭਾਵੜਾ ਸ਼ਾਮਲ ਹਨ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ ’ਚ ਕੇਂਦਰ ਸਰਕਾਰ ਵੱਲੋਂ ਵਾਧਾ ਕੀਤੇ ਜਾਣ ’ਤੇ ਕੈਪਟਨ ਸਰਕਾਰ ਔਖੀ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਸਰਕਾਰ ਦੇ ਇਸ ਫ਼ੈਸਲੇ ਨੂੰ ਰਾਜਸੀ ਤੌਰ ’ਤੇ ਲਾਹੇਵੰਦ ਨਹੀਂ ਸਮਝਿਆ ਜਾ ਰਿਹਾ। ਇਸੇ ਕਰਕੇ ਰਾਜ ਸਰਕਾਰ ਨੇ ਅਰੋੜਾ ਦੀ ਥਾਂ ’ਤੇ ਨਵੇਂ ਅਧਿਕਾਰੀਆਂ ਦੇ ਨਾਵਾਂ ’ਤੇ ਸਰਗਰਮੀ ਆਰੰਭ ਦਿੱਤੀ ਸੀ। ਇਸੇ ਤਹਿਤ ਨਾਵਾਂ ਦੀ ਸੂਚੀ ਯੂਪੀਐਸਸੀ ਨੂੰ ਭੇਜੀ ਗਈ ਹੈ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget