ਪੜਚੋਲ ਕਰੋ

ਕੇਂਦਰ ਸਰਕਾਰ ਦੇ ਪ੍ਰਵਾਸੀ ਮਜ਼ਦੂਰਾਂ ਬਾਰੇ ਲਿੱਖੇ ਖੱਤ 'ਤੇ ਓਪੀ ਸੋਨੀ ਨੇ ਦਿੱਤੀ ਬਿਆਨ

ਇਸ ਦੇ ਨਾਲ ਹੀ ਅੇੈਫਸੀਆਈ ਨਾਲ ਕਣਕ ਦੀ ਖਰੀਦ ਮੁੱਦੇ ਪਏ ਰੇੜਕੇ 'ਤੇ ਸੋਨੀ ਨੇ ਕਿਹਾ ਕਿ ਖਰੀਦ ਬਾਰੇ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ, ਕਿਉਂਕਿ ਤਾਕਤ ਉਨ੍ਹਾਂ ਕੋਲ ਹੈ ਅਤੇ ਕੇਂਦਰ ਸਰਕਾਰ ਪੰਜਾਬ ਦੇ ਆੜ੍ਹਤੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਪਰ ਪੰਜਾਬ ਸਰਕਾਰ ਆੜਤੀਆਂ ਦੇ ਨਾਲ ਖੜੀ ਹੈ।

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪ੍ਰਵਾਸੀ ਮਜਦੂਰਾਂ ਨੂੰ ਬੰਧੂਆਂ ਮਜਦੂਰ ਬਣਾਏ ਜਾਣ ਸਬੰਧੀ ਲਿਖੇ ਪੱਤਰ 'ਤੇ ਹੁਣ ਓਪੀ ਸੋਨੀ ਨੇ ਆਪਣੀ ਪ੍ਰਤੀਕਿਰੀਆ ਜ਼ਾਹਰ ਕੀਤੀ ਹੈ। ਅੰਮ੍ਰਿਤਸਰ 'ਚ ਸੋਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਕਿਹਾ ਕਿ ਇਹ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਨਾਲ ਹੀ ਸੋਨੀ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਘਰਾਂ ਅਤੇ ਖੇਤਾਂ 'ਚ ਪ੍ਰਵਾਸੀ ਕੰਮ ਕਰਦੇ ਹਨ, ਜੋ ਕਿ ਪਰਿਵਾਰਕ ਮੈਂਬਰਾਂ ਵਾਂਗ ਰਹਿੰਦੇ ਹਨ। ਕੇਂਦਰ ਦੀ ਚਿੱਠੀ ਮੁਤਾਬਕ ਜੇਕਰ ਕੋਈ ਕਿਸੇ ਪ੍ਰਵਾਸੀ ਨੂੰ ਇਸ ਤਰ੍ਹਾਂ ਦਾ ਨਸ਼ਾ ਲਗਾਏਗਾ ਤਾਂ ਫਿਰ ਆਪਣੇ ਪਰਿਵਾਰਕ ਮੈੰਬਰ ਨੂੰ ਨਸ਼ਾ ਦੇ ਸਕਦਾ ਹੈ, ਜੋ ਸਰਾਸਰ ਬੇਬੁਨਿਆਦ ਗੱਲਾਂ ਹਨ।

ਇਸ ਦੇ ਨਾਲ ਹੀ ਅੇੈਫਸੀਆਈ ਨਾਲ ਕਣਕ ਦੀ ਖਰੀਦ ਮੁੱਦੇ ਪਏ ਰੇੜਕੇ 'ਤੇ ਸੋਨੀ ਨੇ ਕਿਹਾ ਕਿ ਖਰੀਦ ਬਾਰੇ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ, ਕਿਉਂਕਿ ਤਾਕਤ ਉਨ੍ਹਾਂ ਕੋਲ ਹੈ ਅਤੇ ਕੇਂਦਰ ਸਰਕਾਰ ਪੰਜਾਬ ਦੇ ਆੜ੍ਹਤੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਪਰ ਪੰਜਾਬ ਸਰਕਾਰ ਆੜਤੀਆਂ ਦੇ ਨਾਲ ਖੜੀ ਹੈ।

ਨਾਲ ਹੀ ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਦੇ ਦਰਮਿਆਨ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ 'ਤੇ ਰੋਕ ਲੱਗਣੀ ਚਾਹੀਦੀ ਹੈ ਤੇ ਇਸ 'ਤੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਨੇ ਲੈਣਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਇਹ ਵਿਚਾਰ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ 'ਚ ਕੋਰੋਨਾਵਾਇਰਸ 'ਤੇ ਬਣੇ ਹਾਲਾਤਾਂ ਬਾਬਤ ਉਚ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ਗਏ

ਸੋਨੀ ਨੇ ਕਿਹਾ ਕਿ ਕੋਰੋਨਾ ਦਾ ਦੂਜਾ ਫੇਸ ਤਰਨਾਕ ਹੈ ਤੇ ਦੂਜੇ ਫੇਸ 'ਚ ਸੰਪਰਕ 'ਆਉਂਣ ਨਾਲ 6 ਤੋੰ 7 ਲੋਕ ਪੀੜਤ ਹੁੰਦੇ ਹਨ ਇਸ ਕਰਕੇ ਸਿਆਸੀ ਪਾਰਟੀਆਂ ਨੂੰ ਰੈਲੀਆਂ ਤੋੰ ਗੁਰੇਜ ਕਰਨਾ ਚਾਹੀਦਾ ਹੈ। ਉਧਰ ਅੰਮ੍ਰਿਤਸਰ 'ਚ ਕੋਰੋਨਾ ਦੇ ਵਧਦੇ ਕੇਸਾਂ ਬਾਰੇ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ 'ਚ ਰੋਜਾਨਾ 35 ਹਜਾਰ ਟੈਸਟ ਕੀਤੇ ਜਾ ਰਹੇ ਹਨ, ਤੇ ਕੋਰੋਨਾ ਨੂੰ ਲੋਕਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਸਬੰਧੀ ਬਣਾਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਫਿਲਹਾਲ ਅੰਮ੍ਰਿਤਸਰ 'ਚ ਪਹਿਲਾਂ ਵਾਲੀ ਸਥਿਤੀ ਮੁਤਾਬਕ ਨਾਈਟ ਕਰਫਿਊ ਜਾਰੀ ਰਹੇਗਾ

ਇਹ ਵੀ ਪੜ੍ਹੋ: Clash between Police and Frames: ਮੁੱਖ ਮੰਤਰੀ ਮਨੋਹਰ ਲਾਲ ਖ਼ਿਲਾਫ਼ ਪ੍ਰਦਰਸ਼ਨ ਕਰਦੇ ਕਿਸਾਨਾਂ ਅਤੇ ਪੁਲਿਸ ’ਚ ਟਕਰਾਅ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget