ਪੜਚੋਲ ਕਰੋ

ਜੰਡਿਆਲਾ ਗੁਰੂ ‘ਚ ਗ੍ਰਿਫ਼ਤਾਰ ਨੌਜਵਾਨਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ

ਸੋਮਵਾਰ ਰਾਤ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਜੰਡਿਆਲਾ ਗੁਰੂ ‘ਚ ਇੱਕ ਢਾਬੇ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਵੀ ਮਿਲਿਆ ਹੈ।

ਅੰਮ੍ਰਿਤਸਰ: ਸੋਮਵਾਰ ਰਾਤ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਜੰਡਿਆਲਾ ਗੁਰੂ ‘ਚ ਇੱਕ ਢਾਬੇ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨ ਨੌਜਵਾਨ ਨਸ਼ੇ ਦੇ ਤਸਕਰ ਦੱਸੇ ਜਾਂਦੇ ਹਨ। ਐਸਟੀਐਫ ਨੇ ਬੀਐਸਐਫ ਦੀ ਟੀਮ ਨਾਲ ਮਿਲਕੇ ਇਸ ਆਪ੍ਰੇਸ਼ਨ ‘ਚ ਕਾਮਯਾਬੀ ਹਾਸਲ ਕੀਤੀ। ਇਸ ਮਾਮਲੇ ‘ਚ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਵੀ ਮਿਲਿ ਹੈ। ਐਸਟੀਐਫ ਦੇ ਏਆਈਜੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੰਜ AK-74, 3 ਪਿਸਤੌਲ ਅਤੇ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਐਸਟੀਐਫ ਅਤੇ ਬੀਐਸਐਫ ਅੱਜ 12:30 ਵਜੇ ਦਪਿਹਰ ਨੂੰ ਇੱਕ ਪ੍ਰੈਸ ਕਾਨਫਰੰਸ ਵੀ ਕਰੇਗੀ। ਐਸਟੀਐਫ ਦੀ ਟੀਮ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ ਬ੍ਰੇਜ਼ਾ ਗੱਡੀ ਵੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਇਨ੍ਹਾਂ ਮੁਲਜ਼ਮਾਂ ਨੂੰ ਪਹਿਲਾਂ ਤੋਂ ਗ੍ਰਿਫ਼ਤਾਰ ਇੱਕ ਤਸਕਰ ਦੀ ਨਿਸ਼ਾਨਦੇਹੀ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget