ਪੜਚੋਲ ਕਰੋ

ਨਸ਼ਾ ਤਸਕਰਾਂ ਦੀ ਗੋਲ਼ੀ ਦੇ ਸ਼ਿਕਾਰ ਸਤਨਾਮ ਸਿੰਘ ਨੂੰ 15 ਅਗਸਤ 'ਤੇ ਵਿਸ਼ੇਸ਼ ਸਨਮਾਨ

ਬਠਿੰਡਾ 'ਚ ਅੱਜ ਐਸਟੀਐਫ ਮੁਖੀ ਤੇ ਦੋ ਜ਼ਿਲ੍ਹਿਆਂ ਮੁਖੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ‘ਚ ਬੀਤੇ ਦਿਨੀਂ ਮੁਕਤਸਰ ਦੇ ਪਿੰਡ ਕੋਟਲੀ ਅਬਲੂ ਵਿਖੇ ਨਸ਼ਾ ਰੋਕੂ ਨਿਗਰਾਨ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਉਰਫ ਬਾਬਾ ‘ਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੱਤੀ ਗਈ।

ਬਠਿੰਡਾ: ਇੱਥੇ ਅੱਜ ਐਸਟੀਐਫ ਮੁਖੀ ਤੇ ਦੋ ਜ਼ਿਲ੍ਹਿਆਂ ਮੁਖੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ‘ਚ ਬੀਤੇ ਦਿਨੀਂ ਮੁਕਤਸਰ ਦੇ ਪਿੰਡ ਕੋਟਲੀ ਅਬਲੂ ਵਿਖੇ ਨਸ਼ਾ ਰੋਕੂ ਨਿਗਰਾਨ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਉਰਫ ਬਾਬਾ ‘ਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੱਤੀ ਗਈ। ਸਤਨਾਮ ‘ਤੇ ਕੁਝ ਲੋਕਾਂ ਵਾਲੋਂ ਗੋਲ਼ੀਆਂ ਚਲਾਇਆਂ ਗਈਆਂ ਜਿਸ ‘ਚ ਉਹ ਜ਼ਖ਼ਮੀ ਹੋ ਗਿਆ ਸੀ। ਸਤਨਾਮ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਲਈ ਜਾਣੇ ਜਾਂਦੇ ਹਨ। ਜ਼ਿਲ੍ਹਾ ਮੁਖੀਆਂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ‘ਚ ਦੱਸਿਆ ਗਿਆ ਕਿ ਗੋਲ਼ੀ ਨਾਲ ਜ਼ਖ਼ਮੀ ਹੋਏ ਸਤਨਾਮ ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਏਗਾ। ਇਸ ਦੇ ਨਾਲ ਹੀ ਉਸ ਨੂੰ ਸਰਕਾਰੀ ਨੌਕਰੀ ਦੇਣ ਲਈ ਵੀ ਸਰਕਾਰ ਅੱਗੇ ਮੰਗ ਕੀਤੀ ਜਾਵੇਗੀ। ਦੱਸ ਦਈਏ ਸਤਨਾਮ ‘ਤੇ ਹਮਲਾ ਕਰਨ ਵਾਲੇ ਹਮਲਾਵਰ ਹਾਲੇ ਤਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇੱਕ ਘੰਟਾ ਚੱਲੀ ਇਸ ਪ੍ਰੈਸ ਕਾਨਫਰੰਸ ‘ਚ ਐਸਟੀਐਫ ਮੁਖੀ ਨੇ ਕਿਹਾ ਕਿ ਉਹ ਤੇ ਉਨ੍ਹਾਂ ਦਾ ਵਿਭਾਗ ਨਸ਼ਾ ਰੋਕੂ ਕਮੇਟੀ ਬਣਾ ਰਹੇ ਨੌਜਵਾਨਾਂ ਦੇ ਨਾਲ ਖੜ੍ਹੇ ਹਨ ਤੇ ਜਲਦੀ ਹੀ ਉਹ ਹਮਲਾਵਰਾਂ ਨੂੰ ਫੜ੍ਹ ਲੈਣਗੇ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget