ਪੜਚੋਲ ਕਰੋ

STF ਵੱਲੋਂ 20 ਕਿਲੋ 800 ਗ੍ਰਾਮ ਆਈਸ ਨਸ਼ੀਲੇ ਪਦਾਰਥ ਸਮੇਤ 2 ਕਾਬੂ, ਇੱਕ ਫਰਾਰ

ਮੁਲਜ਼ਮ ਪਿਛਲੇ 5 ਸਾਲਾਂ ਤੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ। ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਤੋਂ ਇਲਾਵਾ ਇਨ੍ਹਾਂ ਦਾ ਨੈੱਟਵਰਕ ਹੋਰਨਾਂ ਸੂਬਿਆਂ ਨਾਲ ਵੀ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਚੱਲ ਰਹੀ ...

Punjab News:  ਲੁਧਿਆਣਾ STF ਨੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ। ਟੈਕਸੀ ਡਰਾਈਵਰ ਦੇ ਤੌਰ 'ਤੇ ਕੰਮ ਕਰਦੇ ਦੋ ਦੋਸ਼ੀਆਂ ਨੂੰ 20 ਕਿਲੋ 800 ਗ੍ਰਾਮ ਆਈਸ ਡਰੱਗ ਤੇ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਇਕ ਦੋਸ਼ੀ ਫਰਾਰ ਹੈ।  

ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਸੁਨੇਤ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਹੇ ਸਨ। ਮੁਖਬਰੀ ਦੇ ਆਧਾਰ 'ਤੇ ਬੀਆਰਐਸ ਨਗਰ ਟੀ-ਪੁਆਇੰਟ ਨੇੜੇ ਕਾਬੂ ਕਰ ਲਿਆ ਗਿਆ।

ਮੁਲਜ਼ਮ ਪਿਛਲੇ 5 ਸਾਲਾਂ ਤੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ। ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਤੋਂ ਇਲਾਵਾ ਇਨ੍ਹਾਂ ਦਾ ਨੈੱਟਵਰਕ ਹੋਰਨਾਂ ਸੂਬਿਆਂ ਨਾਲ ਵੀ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ।

ਇਸੇ ਤਰ੍ਹਾਂ ਇਸ ਮਾਮਲੇ ਦਾ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹੈ। ਮੁਲਜ਼ਮ ਖ਼ਿਲਾਫ਼ ਐਸਟੀਐਫ ਮੁਹਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੁਣ ਨਵੇਂ ਵਿਵਾਦ 'ਚ ਘਿਰੀ ਭਗਵੰਤ ਮਾਨ ਸਰਕਾਰ, ਪੇਪਰ ਰਹਿਤ ਬਜਟ ਬਾਰੇ RTI 'ਚ ਵੱਡਾ ਖੁਲਾਸਾ

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਜਿਵੇਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਤਾਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਰੁਪਏ ਤੇ ਦਰੱਖਤਾਂ ਦੀ ਬੱਚਤ ਹੋਵੇਗੀ।

ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।

ਇਸ ਲਈ ਹੁਣ ਸਵਾਲ ਇਹ ਉੱਠਦਾ ਹੈ ਕਿ ਪੰਜਾਬ ਦੇ ਬਜਟ ਲਈ ਹਿਮਾਚਲ ਦੇ ਲੋਕਾਂ ਤੋਂ ਵੀ ਸੁਝਾਅ ਮੰਗੇ ਗਏ ਸਨ?ਮਾਨਸਾ ਵਾਸੀ ਮਾਣਿਕ​ਗੋਇਲ ਨੇ ਇਹ ਆਰਟੀਆਈ ਪਾ ਕੇ ਜਾਣਕਾਰੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਇੱਕ ਪਾਸੇ ਬਜਟ ਪੇਪਰ ਰਹਿਤ ਹੋਣ ਦੀ ਗੱਲ ਚੱਲ ਰਹੀ ਹੈ, ਪਰ ਇਸ ਦੇ ਬਾਵਜੂਦ ਐਪ ਬਣ ਗਈ, ਫਿਰ ਵੀ ਕਾਗਜ਼ਾਂ 'ਤੇ ਬਜਟ ਵੀ ਛਪ ਗਿਆ। ਇਸ ਦੀ ਕਾਪੀ ਕੱਲ੍ਹ ਰਾਜਾ ਵੜਿੰਗ ਵੱਲੋਂ ਦਿਖਾਈ ਜਾ ਰਹੀ ਹੈ।

 
 
 
 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget