ਪੜਚੋਲ ਕਰੋ

ਪਾਕਿਸਤਾਨ ਦਾ ਪਾਣੀ ਰੋਕਣ ਲਈ ਪੰਜਾਬ ਨੂੰ ਰਗੜਾ!

ਚੰਡੀਗੜ੍ਹ: ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨਾਲ ਪੰਜਾਬ ਨਾਲ ਵੱਡਾ ਧੱਕਾ ਹੋਏਗਾ। ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਲਈ ਬੇਹੱਦ ਖ਼ਤਰਨਾਕ ਹੋਏਗੀ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ।

ਪਾਕਿਸਤਾਨ ਦਾ ਪਾਣੀ ਰੋਕਣ ਲਈ ਪੰਜਾਬ ਨੂੰ ਰਗੜਾ!

ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐਸਵਾਈਐਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਗਡਕਰੀ ਦੇ ਇਸ ਬਿਆਨ ’ਤੇ ਬੋਲੇ ਤੱਕ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget