ਪੜਚੋਲ ਕਰੋ

ਅਣਪਛਾਤਿਆਂ ਨੇ ਦਿਨ-ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ

ਜ਼ਿਲ੍ਹਾ ਤਰਨ ਤਾਰਨ 'ਚ ਅੱਜ ਸਵੇਰੇ ਪਿੰਡ ਪਹੂਵਿੰਡ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਆਸ ਪਾਸ ਦੇ ਲੋਕਾਂ ਨੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ।

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ 'ਚ ਅੱਜ ਸਵੇਰੇ ਪਿੰਡ ਪਹੂਵਿੰਡ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਆਸ ਪਾਸ ਦੇ ਲੋਕਾਂ ਨੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ। ਘਟਨਾ 'ਚ ਜ਼ਖ਼ਮੀ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਸਾਥਰਾ ਵਜੋਂ ਹੋਈ ਹੈ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ਼ਰਨਜੀਤ ਸਿੰਘ ਦੇ ਮੁਨੀਮ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸ਼ਰਨਜੀਤ ਸਿੰਘ ਵਾਪਸ ਸਾਡੇ ਕੋਲ ਆਇਆ ਤਾਂ ਉਹ ਜ਼ਖ਼ਮੀ ਸੀ। ਬਲਵਿੰਦਰ ਨੇ ਦੱਸਿਆ ਕਿ ਜ਼ਖ਼ਮੀ ਸ਼ਰਨਜੀਤ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ। ਉਸ ਨੂੰ ਅਸੀਂ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਘਟਨਾ ਸਥਾਨ 'ਤੇ ਪੁਹੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਹੱਕਾਂ ਲਈ ਲੜਦੇ ਪੰਜਾਬ ਦੇ ਚਾਰ ਕਿਸਾਨ ਸ਼ਹੀਦ, ਦਿੱਲੀ ਨਾਲ ਲੰਬੀ ਲੜਾਈ ਲਈ ਤਿਆਰ ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੂੰ ਗੋਲੀ ਮਾਰਕੇ ਕੁਝ ਅਣਪਛਾਤੇ ਵਿਅਕਤੀ ਕਰੀਬ 50,000 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ ਹਨ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਮਾਮਲੇ ਸਬੰਧੀ ਡੀਐਸਪੀ ਭਿੱਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ ਤੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਡੀਐਸਪੀ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀ ਲੱਗਣ ਵਾਲੇ ਨੌਜਵਾਨ ਦੀ ਹਾਲਤ ਡਾਕਟਰਾਂ ਮੁਤਾਬਕ ਖ਼ਤਰੇ ਤੋਂ ਬਾਹਰ ਹੈ ਤੇ ਨੋਜਵਾਨ ਦੇ ਹੋਸ਼ ਆਉਣ 'ਤੇ ਸਾਰੀ ਘਟਨਾ ਦਾ ਪੱਤਾ ਲੱਗ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget