ਪੜਚੋਲ ਕਰੋ

ਅੱਕੇ ਕਿਸਾਨਾਂ ਦਾ ਕੈਪਟਨ ਸਰਕਾਰ ਨੂੰ ਚੈਲੰਜ, ਪਰਾਲੀ ਨਾ ਸਾੜੀਏ ਤਾਂ ਦੱਸੋ ਕੀ ਕਰੀਏ?

ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਤਾਂ ਕੁਝ ਹੱਲ ਹੋ ਸਕਦਾ ਹੈ।

ਬਠਿੰਡਾ: ਇੱਥੋਂ ਦੇ ਪਿੰਡ ਦਿਓਣ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਗਈ। ਇਸ ਦੇ ਨਾਲ ਹੀ ਕਿਸਾਨਾਂ ਨੇ ਖੇਤਾਂ ਵਿੱਚ ਖੜ੍ਹੇ ਹੋ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਪਰਾਲੀ ਨੂੰ ਅੱਗ ਲਾਉਂਦੇ ਆ ਰਹੇ ਹਾਂ ਕਿਉਂਕਿ ਅੱਗ ਲਾਉਣ ਤੋਂ ਇਲਾਵਾ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ ਮੁਆਵਜ਼ਾ ਦੇਣ ਦਾ ਲਾਰਾ ਲਾਉਂਦੀ ਆ ਰਹੀ ਹੈ ਪਰ ਅੱਜ ਤੱਕ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ। ਇਸ ਦੇ ਚੱਲਦੇ ਅੱਗ ਲਾਉਣ ਤੋਂ ਸਿਵਾ ਸਾਡੇ ਕੋਲ਼ੇ ਕੋਈ ਹੋਰ ਹੱਲ ਨਹੀਂ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਤਾਂ ਕੁਝ ਹੱਲ ਹੋ ਸਕਦਾ ਹੈ। ਕਿਸਾਨਾਂ ਨੇ ਇਹ ਵੀ ਕਿਹਾ ਕਿ ਸਾਡੇ ਕੋਲ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਪੱਕਾ ਹੱਲ ਨਹੀਂ। ਇਸ ਤੋਂ ਬਾਅਦ ਵੀ ਸਾਡੇ ਖ਼ਰਚੇ ਹੋਰ ਵਧਣਗੇ ਕਿਉਂਕਿ ਅੱਗੇ ਅਸੀਂ ਫਸਲ ਬੀਜਣੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦਾ ਹੀ ਨਹੀਂ ਪੂਰੇ ਦੇਸ਼ ਦਾ ਢਿੱਡ ਭਰ ਰਹੇ ਹਾਂ। ਅੱਜ ਦੇ ਹਾਲਾਤ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਸਾਡੇ ਖਿਲਾਫ ਮਾਰੂ ਨੀਤੀਆਂ ਅਪਣਾ ਰਹੀ ਹੈ ਤੇ ਆਏ ਦਿਨ ਕੋਈ ਨਾ ਕੋਈ ਕਾਨੂੰਨ ਲਿਆ ਕੇ ਸਾਨੂੰ ਮਾਰਨਾ ਚਾਹੁੰਦੀ ਹੈ। ਇੱਥੇ ਕਿਸਾਨਾਂ ਨੇ ਇਹ ਵੀ ਸਾਫ਼ ਕਿਹਾ ਕਿ ਅਸੀਂ ਕਿਸੇ ਪਰਚੇ ਤੋਂ ਨਹੀਂ ਡਰਦੇ ਜੇਕਰ ਰੋਟੀ ਹੀ ਖਾਣੀ ਹੈ ਤਾਂ ਇੱਥੇ ਖਾਲਾਂਗੇ ਨਹੀਂ ਤਾਂ ਜੇਲ੍ਹ ਖਾਵਾਂਗੇ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿਸਾਨ ਸੁਖੀ ਵੱਸੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Embed widget