ਪੜਚੋਲ ਕਰੋ

Straw Management Machinery Scam: ਪਰਾਲੀ ਪ੍ਰਬੰਧਨ ਮਸ਼ੀਨਰੀ ਸਕੈਮ; ਸਰਕਾਰ ਦੀ ਵੱਡੀ ਕਾਰਵਾਈ - 900 ਅਫ਼ਸਰ ਤਲਬ, 15 ਦਿਨਾਂ 'ਚ ਮੰਗਿਆ ਜਵਾਬ 

Straw Management : ਪਰਾਲੀ ਪ੍ਰਬੰਧਨ ਲਈ ਮੁਹੱਈਆਂ ਕਰਵਾਈਆਂ ਗਈਆਂ ਮਸ਼ੀਨਾਂ 'ਚ ਹੋਏ 140 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਪੰਜਾਬ ਸਰਕਾਰ ਨੇ ਤੇਜ਼ ਕਰ ਦਿੱਤੀ ਹੈ। ਜਾਂਚ ਦਾ ਘੇਰਾ ਹੁਣ ਕਿਸਾਨਾਂ ਤੋਂ ਹਟਾ ਕੇ ਅਫ਼ਸਰਾਂ ਤੱਕ ਪਹੁੰਚਾ ਦਿੱਤਾ ਹੈ।

Straw Management: ਪਰਾਲੀ ਪ੍ਰਬੰਧਨ ਲਈ ਮੁਹੱਈਆਂ ਕਰਵਾਈਆਂ ਗਈਆਂ ਮਸ਼ੀਨਾਂ 'ਚ ਹੋਏ 140 ਕਰੋੜ ਰੁਪਏ ਦੀ ਗੜਬੜੀ ਦੀ ਜਾਂਚ ਹੁਣ ਪੰਜਾਬ ਸਰਕਾਰ ਨੇ ਤੇਜ਼ ਕਰ ਦਿੱਤੀ ਹੈ। ਜਾਂਚ ਦਾ ਘੇਰਾ ਹੁਣ ਕਿਸਾਨਾਂ ਤੋਂ ਹਟਾ ਕੇ ਅਫ਼ਸਰਾਂ ਤੱਕ ਪਹੁੰਚਾ ਦਿੱਤਾ ਹੈ। ਜਿਸ ਤਹਿਤ   ਜਿਸ ਤਹਿਤ ਖੇਤੀਬਾੜੀ ਵਿਭਾਗ ਦੇ ਕਰੀਬ 900 ਅਫ਼ਸਰਾਂ/ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਹਨ। 

ਇਹਨ 900 ਦੇ ਕਰੀਬ ਅਫ਼ਸਰਾਂ ਤੋਂ  ਖੇਤੀਬਾੜੀ ਵਿਭਾਗ ਨੇ 15 ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਸ ਨੂੰ ਦੇਖਦੇ ਹੋਏ ਕੁੱਝ ਅਫ਼ਸਰਾਂ ਨੇ ਵਿਭਾਗ ਦੇ ਇਸ ਫੈਸਲਾ ਦਾ ਵਿਰੋਧ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। 

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ  ਸਬਸਿਡੀ ਨਾਲ ਮਸ਼ੀਨਰੀ ਮੁਹੱਈਆ ਕਰਵਾਉਂਦੀ ਹੈ। ਪੰਜਾਬ ਵਿੱਚ ਕੀ ਕਿਸਾਨ ਇਸ ਸਬਸਿਡੀ ਦਾ ਲਾਭ ਉਠਾਉਂਦੇ ਆ ਰਹੇ ਹਨ ਪਰ ਇਸ ਸਬਸਿਡੀ ਵਿੱਚ ਵੱਡੀ ਗੜਬੜੀ ਵੀ ਕੀਤੀ ਗਈ ਹੈ। ਜੋ ਹੁਣ ਖੇਤੀਬਾੜੀ ਵਿਭਾਗ ਦੀ ਨਜ਼ਰ ਵਿੱਚ ਆ ਗਈ ਹੈ। 

'ਦ ਟ੍ਰਿਬਿਊਨ ਦੀ ਖ਼ਬਰ ਦੇ ਮੁਤਾਬਕ ਸਾਲ 2018-19 ਅਤੇ 2021-22 ਦੌਰਾਨ ਸੂਬੇ ਵਿੱਚ 90,422 ਮਸ਼ੀਨਾਂ ਕਿਸਾਨਾਂ/ ਰਜਿਸਟਰਡ ਫਾਰਮ ਗਰੁੱਪਾਂ/ ਸਹਿਕਾਰੀ ਸਭਾਵਾਂ/ ਐੱਫਪੀਓਜ਼ ਅਤੇ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਸਨ। ਜਦੋਂ ਪੰਜਾਬ ਸਰਕਾਰ ਨੇ ਇਸ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਤਾਂ 11,275 ਮਸ਼ੀਨਾਂ ਯਾਨੀ 13 ਫ਼ੀਸਦੀ ਗ਼ਾਇਬ ਪਾਈਆਂ ਗਈਆਂ।

 ਇਨ੍ਹਾਂ ਚਾਰ ਸਾਲਾਂ ਦੌਰਾਨ ਇਸ ਮਸ਼ੀਨਰੀ ’ਤੇ 1178 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਪੜਤਾਲ ’ਚ ਸਾਹਮਣੇ ਆਇਆ ਕਿ ਕਰੀਬ 140 ਕਰੋੜ ਰੁਪਏ ਦੀਆਂ ਮਸ਼ੀਨਾਂ ਕਦੇ ਕਿਸਾਨਾਂ ਤੱਕ ਪੁੱਜੀਆਂ ਹੀ ਨਹੀਂ ਹਨ। ਜਿਸ ਤੋਂ ਬਾਅਦ ਖੇਤੀਬਾੜੀ ਵਿਭਾਗ ਸ਼ੱਕ ਹੈ ਕਿ  ਜਾਅਲੀ ਬਿੱਲ ਪੇਸ਼ ਕਰਕੇ ਫੰਡ ਦਾ ਗ਼ਬਨ ਕੀਤਾ ਗਿਆ ਹੈ। ਜਿਸ ਵਿੱਚ ਅਫ਼ਸਰਾਂ ਅਤੇ ਕਿਸਾਨਾਂ ਦੀ ਮਿਲੀਭੁਗਤ ਹੋ ਸਕਦੀ ਹੈ। ਹੁਣ ਵੱਡਾ ਮੁੱਦਾ ਇਹ ਵੀ ਹੈ ਕਿ ਇਹਨਾਂ 900 ਅਫ਼ਸਰਾਂ ਚੋਂ ਕਾਫ਼ੀ ਰਿਟਾਇਰਡ ਵੀ ਹੋ ਗਏ ਹਨ।

ਪੰਜਾਬ ਸਰਕਾਰ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰਾਂ, ਖੇਤੀਬਾੜੀ ਵਿਕਾਸ ਅਫ਼ਸਰਾਂ, ਖੇਤੀ ਵਿਸਥਾਰ ਅਫ਼ਸਰਾਂ ਅਤੇ ਕੁੱਝ ਖੇਤੀਬਾੜੀ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਖੇਤੀ ਮਹਿਕਮੇ ਨੇ ਇਹ ਨੋਟਿਸ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਤੇ ਅਪੀਲ) ਨਿਯਮ 1970 ਦੀ ਧਾਰਾ 8 ਤਹਿਤ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫ਼ਰੀਦਕੋਟ, ਬਠਿੰਡਾ, ਮੋਗਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਮਸ਼ੀਨਾਂ ਗ਼ਾਇਬ ਪਾਈਆਂ ਗਈਆਂ ਹਨ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget