ਪੜਚੋਲ ਕਰੋ

ਸਾਵਧਾਨ! ਪੰਜਾਬ ਦੀਆਂ ਸੜਕਾਂ 'ਤੇ ਘੁੰਮ ਰਹੀ ਮੌਤ, 370 ਲੋਕਾਂ ਨੇ ਤੋੜਿਆ ਦਮ

ਲਾਵਾਰਸ ਪਸ਼ੂ ਇਸ ਵੇਲੇ ਮਨੁੱਖੀ ਜਾਨਾਂ ਲਈ ਸਭ ਤੋਂ ਵੱਡਾ ਖਤਰਾ ਬਣਦੇ ਜਾ ਰਹੇ ਹਨ। ਬੇਸ਼ੱਕ ਇਹ ਪਸ਼ੂ ਫਸਲਾਂ ਦਾ ਵੀ ਵੱਡੇ ਪੱਧਰ 'ਤੇ ਉਜਾੜਾ ਕਰਦੇ ਹਨ ਪਰ ਇਸ ਵੇਲੇ ਸੜਕ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਆਵਾਰਾ ਪਸ਼ੂ ਹੀ ਹਨ। ਨਿੱਤ ਹੋ ਰਹੀਆਂ ਮੌਤਾਂ ਬਾਰੇ ਮੀਡੀਆ ਰਿਪੋਰਟਾਂ ਆਉਣ ਮਗਰੋਂ ਵੀ ਸਰਕਾਰ ਕੁਝ ਨਹੀਂ ਕਰ ਰਹੀ।

ਚੰਡੀਗੜ੍ਹ: ਲਾਵਾਰਸ ਪਸ਼ੂ ਇਸ ਵੇਲੇ ਮਨੁੱਖੀ ਜਾਨਾਂ ਲਈ ਸਭ ਤੋਂ ਵੱਡਾ ਖਤਰਾ ਬਣਦੇ ਜਾ ਰਹੇ ਹਨ। ਬੇਸ਼ੱਕ ਇਹ ਪਸ਼ੂ ਫਸਲਾਂ ਦਾ ਵੀ ਵੱਡੇ ਪੱਧਰ 'ਤੇ ਉਜਾੜਾ ਕਰਦੇ ਹਨ ਪਰ ਇਸ ਵੇਲੇ ਸੜਕ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਆਵਾਰਾ ਪਸ਼ੂ ਹੀ ਹਨ। ਨਿੱਤ ਹੋ ਰਹੀਆਂ ਮੌਤਾਂ ਬਾਰੇ ਮੀਡੀਆ ਰਿਪੋਰਟਾਂ ਆਉਣ ਮਗਰੋਂ ਵੀ ਸਰਕਾਰ ਕੁਝ ਨਹੀਂ ਕਰ ਰਹੀ।

ਸਾਵਧਾਨ! ਪੰਜਾਬ ਦੀਆਂ ਸੜਕਾਂ 'ਤੇ ਘੁੰਮ ਰਹੀ ਮੌਤ, 370 ਲੋਕਾਂ ਨੇ ਤੋੜਿਆ ਦਮ

ਸਰਕਾਰੀ ਰਿਪੋਰਟਾਂ ਮੁਤਾਬਕ 2016 ਤੋਂ ਸਤੰਬਰ 2019 ਤੱਕ ਲਾਵਾਰਸ ਪਸ਼ੂਆਂ ਕਾਰਨ ਹੋਈਆਂ 500 ਦੁਰਘਟਨਾਵਾਂ ਵਿੱਚ 370 ਮੌਤਾਂ ਹੋਈਆਂ। ਉਂਝ ਇਹ ਅੰਕੜੇ ਉਹ ਹਨ ਜਿਹੜੇ ਥਾਣਿਆਂ ਤੱਕ ਪਹੁੰਚੇ ਹਨ, ਅਸਲੀ ਤਸਵੀਰ ਹੋਰ ਵੀ ਭਿਆਨਕ ਹੈ। ਪੰਜਾਬ ਅੰਦਰ ਇੱਕ ਅਨੁਮਾਨ ਮੁਤਾਬਕ 1 ਲੱਖ 70 ਹਜ਼ਾਰ ਲਾਵਾਰਸ ਪਸ਼ੂ ਸੜਕਾਂ ਉੱਤੇ ਫਿਰਦੇ ਹਨ। ਇਹ ਹੀ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੰਜਾਬ ਸਰਕਾਰ ਲੋਕਾਂ ਤੋਂ ਗਾਊ ਸੈੱਸ ਦੇ ਨਾਂ 'ਤੇ ਮੋਟਾ ਟੈਕਸ ਵਸੂਲ ਰਹੀ ਹੈ। ਇਸ ਦੇ ਬਾਵਜੂਦ ਆਵਾਰਾ ਪਸ਼ੂ ਸ਼ਰੇਆਮ ਸੜਕਾਂ 'ਤੇ ਘੁੰਮ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਵੱਲੋਂ 22 ਅਕਤੂਬਰ 2014 ਨੂੰ ਜਾਰੀ ਨੀਤੀ ਅਨੁਸਾਰ ਹਰ ਜ਼ਿਲ੍ਹੇ ਵਿੱਚ ਪੰਚਾਇਤਾਂ ਤੋਂ ਲੀਜ਼ ਉੱਤੇ 25-25 ਏਕੜ ਜ਼ਮੀਨ ਲੈ ਕੇ ਹਰ ਜਗ੍ਹਾ 2000 ਲਾਵਾਰਸ ਪਸ਼ੂਆਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਣਾ ਸੀ। ਗਾਊਆਂ ਦੀ ਸੰਭਾਲ ਲਈ ਬਾਕਾਇਦਾ ਲੋਕਾਂ ਉੱਪਰ ਟੈਕਸ ਲਾਇਆ ਸੀ। ਹੋਰ ਤਾਂ ਹੋਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸਰਕਾਰਾਂ ਵਿਭਾਗ ਵੱਲੋਂ ਲਾਵਾਰਸ ਪਸ਼ੂਆਂ ਕਾਰਨ ਹੋਣ ਵਾਲੇ ਨੁਕਸਾਨ ਵਾਸਤੇ ਠੋਸ ਨੀਤੀ ਬਣਾਉਣ ਦੀ ਅੰਡਰਟੇਕਿੰਗ ਦਿੱਤੀ ਹੋਈ ਹੈ। ਵਿਭਾਗ ਨੇ ਅੱਗੋਂ ਨਗਰ ਨਿਗਮਾਂ ਤੇ ਕਮੇਟੀਆਂ ਨੂੰ ਇਸ ਮੁੱਦੇ ਉੱਤੇ ਫੈਸਲਾ ਲੈਣ ਲਈ ਭੇਜ ਦਿੱਤਾ ਹੈ ਪਰ ਅਜੇ ਤੱਕ ਕੋਈ ਨੀਤੀਗਤ ਫੈਸਲਾ ਨਹੀਂ ਲਿਆ ਗਿਆ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget