ਪੜਚੋਲ ਕਰੋ

Punjab News: ਪੰਜਾਬ 'ਚ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ! ਕੱਟੇ ਜਾ ਰਹੇ ਕੁਨੈਕਸ਼ਨ; ਦੁਕਾਨਦਾਰਾਂ ਦੀਆਂ ਵਧੀਆਂ ਮੁਸ਼ਕਿਲਾਂ...

Punjab News: ਪੰਜਾਬ ਵਿੱਚ ਪਾਵਰਕਾਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ, ਪਾਵਰਕਾਮ ਨੇ ਕਰੋੜਾਂ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਹੈ। ਖਰੜ ਵੰਡ ਡਿਵੀਜ਼ਨ ਦੇ ਐਕਸੀਅਨ, ਵਧੀਕ...

Punjab News: ਪੰਜਾਬ ਵਿੱਚ ਪਾਵਰਕਾਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ, ਪਾਵਰਕਾਮ ਨੇ ਕਰੋੜਾਂ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਹੈ। ਖਰੜ ਵੰਡ ਡਿਵੀਜ਼ਨ ਦੇ ਐਕਸੀਅਨ, ਵਧੀਕ ਸਬ-ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਹਿੰਮ ਲਈ ਅੱਠ ਐਸ.ਡੀ.ਓ. ਦੀ ਇੱਕ ਟੀਮ ਬਣਾਈ ਹੈ।

ਟੀਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਕਰਨ ਲਈ ਖਰੜ, ਕੁਰਾਲੀ, ਮੋਰਿੰਡਾ, ਨਿਊ ਚੰਡੀਗੜ੍ਹ ਅਤੇ ਮਾਜਰਾ ਇਲਾਕਿਆਂ ਦਾ ਦੌਰਾ ਕੀਤਾ, 300 ਤੋਂ ਵੱਧ ਬਿਜਲੀ ਮੀਟਰ ਕੱਟੇ। ਪਾਵਰਕਾਮ ਦਾ ਟੀਚਾ ਇਨ੍ਹਾਂ ਡਿਫਾਲਟਰਾਂ ਤੋਂ 2 ਕਰੋੜ ਰੁਪਏ ਦੀ ਵਸੂਲੀ ਕਰਨਾ ਹੈ, ਜਿਸ ਵਿੱਚੋਂ 1.23 ਕਰੋੜ ਰੁਪਏ ਹੁਣ ਤੱਕ ਵਸੂਲ ਕੀਤੇ ਜਾ ਚੁੱਕੇ ਹਨ।

ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਦੁਕਾਨਦਾਰ

ਉਨ੍ਹਾਂ ਨੇ ਬਿਜਲੀ ਖਪਤਕਾਰਾਂ, ਖਾਸ ਕਰਕੇ ਦੁਕਾਨਦਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦਾ ਤੁਰੰਤ ਭੁਗਤਾਨ ਕਰਨ ਦੀ ਅਪੀਲ ਕੀਤੀ ਹੈ। ਇਹ ਦੇਖਿਆ ਗਿਆ ਹੈ ਕਿ ਦੁਕਾਨਦਾਰਾਂ ਅਤੇ ਪੌਸ਼ ਸੁਸਾਇਟੀਆਂ ਦੇ ਵਸਨੀਕਾਂ ਕੋਲ ਬਿਜਲੀ ਦੇ ਬਿੱਲਾਂ ਦਾ ਕਾਫ਼ੀ ਬਕਾਇਆ ਹੈ ਅਤੇ ਉਹ ਬਿਨਾਂ ਭੁਗਤਾਨ ਕੀਤੇ ਬਿਜਲੀ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਨਾਮ...

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਜਲੰਧਰ 'ਚ ਵੱਡੀ ਵਾਰਦਾਤ, ਜੀਜੇ ਨੇ ਸਾਲੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜੀਜੇ ਨੇ ਸਾਲੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Holiday in Punjab: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget